Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਤੋਹਫ਼ਾ, ਕੇਂਦਰੀ ਮੰਤਰੀ ਨੇ ਕੀਤਾ ਐਲਾਨ

23 ਮਾਰਚ, 2026 07:35 PM

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇਕ ਹੋਰ ਅਹਿਮ ਫ਼ੈਸਲਾ ਲਿਆ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਨੂੰ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਦਾ ਗੁਰਦਾਸਪੁਰ ਵਿਖੇ ਵੀ ਸਟਾਪੇਜ ਦੇ ਦਿੱਤਾ ਗਿਆ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਕੀਤਾ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਇਹ ਫ਼ੈਸਲਾ ਸਰਕਾਰ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਮਜ਼ਬੂਤ ਕਰਨ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਪਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵੰਦੇ ਭਾਰਤ ਐਕਸਪ੍ਰੈਸ (26405/26406 ਸ੍ਰੀ ਅੰਮ੍ਰਿਤਸਰ ਸਹਿਬ - ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ) ਹੁਣ ਗੁਰਦਾਸਪੁਰ ਵਿਖੇ ਵੀ ਰੁਕੇਗੀ, ਜਿਸ ਨਾਲ ਲੋਕਾਂ ਲਈ ਸੰਪਰਕ ਅਤੇ ਸਹੂਲਤ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇਸ ਲਈ ਗੁਰਦਾਸਪੁਰ ਦੇ ਲੋਕਾਂ ਨੂੰ ਇਸ ਪ੍ਰਾਪਤੀ 'ਤੇ ਵਧਾਈਆਂ ਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਰਵਨੀਤ ਸਿੰਘ ਬਿੱਟੂ ਨੇ ਟਵੀਟ ਕੀਤਾ, "ਅੱਜ ਬਹੁਤ ਹੀ ਮਾਣ ਅਤੇ ਖੁਸ਼ੀ ਦੇ ਨਾਲ, ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਜੋ ਇਕ ਵਾਰ ਫਿਰ ਸਰਹੱਦੀ ਜ਼ਿਲ੍ਹਿਆਂ ਨੂੰ ਸਸ਼ਕਤ ਬਣਾਉਣ ਅਤੇ ਸਰਹੱਦੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਸਪੱਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਇਹ ਬੜੀ ਮਾਨ ਵਾਲੀ ਗੱਲ ਹੈ ਕਿ ਵੰਦੇ ਭਾਰਤ ਐਕਸਪ੍ਰੈਸ (26405/26406 ਸ੍ਰੀ ਅੰਮ੍ਰਿਤਸਰ ਸਹਿਬ -ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ) ਹੁਣ ਗੁਰਦਾਸਪੁਰ ਵਿਖੇ ਵੀ ਰੁਕੇਗੀ, ਜਿਸ ਨਾਲ ਲੋਕਾਂ ਲਈ ਸੰਪਰਕ ਅਤੇ ਸਹੂਲਤ ਵਿੱਚ ਹੋਰ ਵਾਧਾ ਹੋਵੇਗਾ। ਗੁਰਦਾਸਪੁਰ ਦੇ ਲੋਕਾਂ ਨੂੰ ਇਸ ਅਹਿਮ ਪ੍ਰਾਪਤੀ 'ਤੇ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ