Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੇਂਦਰ ਨੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਦਿੱਤੀ ਵੱਡੀ ਰਾਹਤ, ਸੁਨੀਲ ਜਾਖੜ ਨੇ ਕੀਤਾ ਮੋਦੀ ਸਰਕਾਰ ਦਾ ਧੰਨਵਾਦ

27 ਮਾਰਚ, 2026 06:17 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕੀਤੀ ਗਈ ਵੱਡੀ ਕਟੌਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਆਮ ਜਨਤਾ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਵੱਡੀ ਰਾਹਤ ਮਿਲੇਗੀ। ਜਾਖੜ ਨੇ ਦੱਸਿਆ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦੋਂ ਕਿ ਡੀਜ਼ਲ 'ਤੇ ਇਸ ਨੂੰ 10 ਰੁਪਏ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ।

ਸੁਨੀਲ ਜਾਖੜ ਨੇ ਵਿਸ਼ਵ ਪੱਧਰੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਇਆ ਹੈ, ਜੋ ਸਿਰਫ਼ ਇਕ ਮਹੀਨੇ ਵਿਚ 70 ਡਾਲਰ ਪ੍ਰਤੀ ਬੈਰਲ ਤੋਂ ਵਧ ਕੇ ਲਗਭਗ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਤੇਲ ਦੀਆਂ ਕੀਮਤਾਂ ਵਿਚ 30 ਤੋਂ 50 ਫੀਸਦੀ, ਉੱਤਰੀ ਅਮਰੀਕਾ ਵਿਚ 30 ਫ਼ੀਸਦੀ ਅਤੇ ਯੂਰਪ ਵਿਚ 20 ਫੀਸਦੀ ਤੱਕ ਦਾ ਵਾਧਾ ਦੇਖਿਆ ਗਿਆ ਹੈ, ਉੱਥੇ ਹੀ ਭਾਰਤ ਨੇ ਇਨ੍ਹਾਂ ਹਾਲਾਤ ਵਿਚ ਵੀ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਨੇ ਵਿੱਤੀ ਬੋਝ ਖੁਦ ਸਹਿਣ ਦਾ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ 'ਤੇ ਇਸ ਦਾ ਅਸਰ ਨਾ ਪਵੇ। ਜਾਖੜ ਅਨੁਸਾਰ ਇਸ ਫੈਸਲੇ ਨਾਲ ਨਾ ਸਿਰਫ਼ ਤੇਲ ਕੰਪਨੀਆਂ 'ਤੇ ਦਬਾਅ ਘਟੇਗਾ, ਸਗੋਂ ਇਹ ਵੀ ਯਕੀਨੀ ਹੋਵੇਗਾ ਕਿ ਆਮ ਆਦਮੀ 'ਤੇ ਕੋਈ ਵਾਧੂ ਆਰਥਿਕ ਬੋਝ ਨਾ ਪਵੇ। ਉਨ੍ਹਾਂ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਭਾਰਤ ਸਰਕਾਰ ਦੀ ਦੂਰਅੰਦੇਸ਼ੀ ਦੀ ਸ਼ਲਾਘਾ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ