Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ- ਲੱਦਾਖ ਨੂੰ ਨੇਪਾਲ ਜਾਂ ਬੰਗਲਾਦੇਸ਼ ਵਾਂਗ ਬਣਾਉਣਾ ਚਾਹੁੰਦਾ ਸੀ ਸੋਨਮ ਵਾਂਗਚੁਕ

03 ਫ਼ਰਵਰੀ, 2026 12:17 PM

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੋਮਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੋਨਮ ਵਾਂਗਚੁਕ ਲੱਦਾਖ ਨੂੰ ਨੇਪਾਲ ਜਾਂ ਬੰਗਲਾਦੇਸ਼ ਵਰਗਾ ਬਣਾਉਣਾ ਚਾਹੁੰਦਾ ਹੈ। ਅਜਿਹੇ ਵਿਅਕਤੀ ਨੂੰ ਜ਼ਹਿਰ ਉਗਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜਸਟਿਸ ਅਰਵਿੰਦ ਕੁਮਾਰ ਤੇ ਪ੍ਰਸੰਨਾ ਬੀ. ਵਰਾਲੇ ’ਤੇ ਆਧਾਰਤ ਬੈਂਚ ਲੱਦਾਖ ਦੀ ਹਿੰਸਾ ਦੇ ਮਾਮਲੇ ’ਚ ਵਾਂਗਚੁਕ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੋਨਮ ਵਾਂਗਚੁਕ ਦਾ ਭਾਸ਼ਣ ਰਾਸ਼ਟਰੀ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਜ਼ਿਲਾ ਮੈਜਿਸਟਰੇਟ ਨੇ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਸਹੀ ਫੈਸਲਾ ਲਿਆ।

ਮਹਿਤਾ ਨੇ ਕਿਹਾ ਕਿ ਨੇਪਾਲ, ਬੰਗਲਾਦੇਸ਼ ਤੇ ਸ਼੍ਰੀਲੰਕਾ ਵਰਗੀਆਂ ਉਦਾਹਰਣਾਂ ਦਾ ਹਵਾਲਾ ਦੇਣਾ ਨੌਜਵਾਨਾਂ ਨੂੰ ਭੜਕਾਉਣ ਤੇ ਰਾਸ਼ਟਰੀ ਏਕਤਾ ਵਿਰੁੱਧ ਮਾਹੌਲ ਬਣਾਉਣ ਦੇ ਬਰਾਬਰ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਦੁਪਹਿਰ 2 ਵਜੇ ਦੁਬਾਰਾ ਹੋਵੇਗੀ। ਪਿਛਲੇ ਸਾਲ 24 ਸਤੰਬਰ ਨੂੰ ਲੇਹ ’ਚ ਹਿੰਸਾ ਭੜਕਾਉਣ ਦੇ ਦੋਸ਼ ਹੇਠ ਵਾਂਗਚੁਕ ਨੂੰ 26 ਸਤੰਬਰ ਨੂੰ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਪੁਲਸ ਨੇ ਹਿਰਾਸਤ ’ਚ ਲਿਆ ਸੀ। ਉਦੋਂ ਤੋਂ ਉਹ ਜੋਧਪੁਰ ਜੇਲ੍ਹ ’ਚ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ