Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ

03 ਅਪ੍ਰੈਲ, 2026 09:07 PM

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਗੰਗਾ ਦਾ ਪਾਣੀ ਸਾਰੀਆਂ ਨਿਗਰਾਨੀ ਵਾਲੀਆਂ ਥਾਵਾਂ 'ਤੇ ਇਸ਼ਨਾਨ ਕਰਨ ਦੇ ਪੈਮਾਨਿਆਂ ਨੂੰ ਖਰਾ ਉਤਰਿਆ ਹੈ ਤੇ ਉਸ ਦਾ ਪ੍ਰਦੂਸ਼ਣ ਦਾ ਪੱਧਰ ਘੱਟ ਰਿਹਾ ਹੈ। ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਣ ਚੌਧਰੀ ਨੇ ਲੋਕ ਸਭਾ ’ਚ ਇਕ ਸਵਾਲ ਦੇ ਲਿਖਤੀ ਜਵਾਬ ’ਚ ਕਿਹਾ ਕਿ ਜਨਵਰੀ ਤੋਂ ਅਗਸਤ 2025 ਤੱਕ ਦੇ ਔਸਤ ਪਾਣੀ ਦੀ ਗੁਣਵੱਤਾ ਦੇ ਅੰਕੜਿਆਂ ਦੇ ਆਧਾਰ 'ਤੇ ਗੰਗਾ ਦਾ ਪੀ.ਐੱਚ (ਪੋਟੇਂਸ਼ੀਅਲ ਆਫ਼ ਹਾਈਡ੍ਰੋਜਨ) ਅਤੇ ਆਕਸੀਜਨ ਦਾ ਘੁਲਿਆ ਹੋਇਆ ਪੱਧਰ ਸਾਰੀਆਂ ਥਾਵਾਂ 'ਤੇ ਇਸ਼ਨਾਨ ਕਰਨ ਦੇ ਪੈਮਾਨਿਆਂ ਨੂੰ ਪੂਰਾ ਕਰਦਾ ਹੈ।

ਪੀ.ਐੱਚ. ਦਾ ਭਾਵ ਹਾਈਡ੍ਰੋਜਨ ਦੀ ਸੰਭਾਵਨਾ ਵਾਲੇ ਕਿਸੇ ਤਰਲ ਜਾਂ ਘੋਲ ’ਚ ਐਸਿਡਿਟੀ ਜਾਂ ਖਾਰੇਪਣ ਦਾ ਮਾਪ ਹੈ ਜਿਸ ’ਚ ਹਾਈਡ੍ਰੋਜਨ ਆਇਨਾਂ ਦੇ ਗਾੜ੍ਹੇਪਣ ਨੂੰ ਮਾਪਿਆ ਜਾਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ 5 ਸੂਬਿਆਂ ’ਚ ਕੁੱਲ 112 ਥਾਵਾਂ 'ਤੇ ਗੰਗਾ ਦੇ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਕਰਦਾ ਹੈ। ਇਨ੍ਹਾਂ ’ਚ ਉੱਤਰਾਖੰਡ ’ਚ 19, ਉੱਤਰ ਪ੍ਰਦੇਸ਼ ’ਚ 41, ਬਿਹਾਰ ’ਚ 33, ਝਾਰਖੰਡ ’ਚ 4 ਤੇ ਪੱਛਮੀ ਬੰਗਾਲ ’ਚ 15 ਹਨ। ਚੌਧਰੀ ਨੇ ਕਿਹਾ ਕਿ ਬਾਇਓਕੈਮੀਕਲ ਆਕਸੀਜਨ ਦੀ ਮੰਗ ਦੇ ਮਾਮਲੇ ’ਚ ਪਾਣੀ ਦੀ ਗੁਣਵੱਤਾ ਉੱਤਰਾਖੰਡ, ਝਾਰਖੰਡ, ਬਿਹਾਰ ਤੇ ਪੱਛਮੀ ਬੰਗਾਲ ’ਚ ਇਸ ਦੇ ਰਾਹ ’ਚ ਇਸ਼ਨਾਨ ਕਰਨ ਦੇ ਮਿਆਰਾਂ ਨੂੰ ਪੂਰਾ ਕਰਦੀ ਹੈ। ਹਾਲਾਂਕਿ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਜਿਵੇਂ ਕਿ ਫਾਰੂਖਾਬਾਦ ਤੋਂ ਕਾਨਪੁਰ ਵਿੱਚ ਪੁਰਾਣਾ ਰਾਜਾਪੁਰ, ਰਾਏਬਰੇਲੀ ’ਚ ਡਾਲਮੌ ਤੇ ਮਿਰਜ਼ਾਪੁਰ ਤੋਂ ਗਾਜ਼ੀਪੁਰ ’ਚ ਤਾਰੀਘਾਟ ਤੱਕ ਇਹ ਮਿਆਰਾਂ ਨੂੰ ਪੂਰਾ ਨਹੀਂ ਕਰਦਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ