Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ

20 ਮਾਰਚ, 2026 05:46 PM

ਬਠਿੰਡਾ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਜਿਸ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ 1118 ਕਰੋੜ ਦੇ ਰੇਲ ਪ੍ਰੋਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਲਈ ਇਕ ਵੱਡੇ ਰੇਲ ਪ੍ਰੋਜੈਕਟ ਦਾ ਐਲਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਇਸ 34 ਕਿਲੋਮੀਟਰ ਲੰਬੇ ਰੇਲ ਪ੍ਰੋਜੈਕਟ ਲਈ ਕੇਂਦਰ ਸਰਕਾਰ ਵੱਲੋਂ 1118 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪਹਿਲਾਂ ਰੇਲਵੇ ਵਿਭਾਗ ਇਸ ਪ੍ਰੋਜੈਕਟ ਨੂੰ ਘਾਟੇ ਦਾ ਸੌਦਾ ਦੱਸ ਰਿਹਾ ਸੀ। ਇਸ ਮਸਲੇ ਦੇ ਹੱਲ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਬਿੱਟੂ ਅਨੁਸਾਰ ਪ੍ਰਧਾਨ ਮੰਤਰੀ ਨੇ ਬਹੁਤ ਹੀ ਸਕਾਰਾਤਮਕ ਹੁੰਗਾਰਾ ਭਰਦਿਆਂ ਕਿਹਾ ਕਿ "ਜਿੱਥੇ ਪੰਜਾਬ ਦੀ ਗੱਲ ਆ ਗਈ, ਉੱਥੇ ਕਿਸੇ ਤਰ੍ਹਾਂ ਦੀ ਨਾਂਹ ਨਹੀਂ ਹੋ ਸਕਦੀ"। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਵਾਲੇ ਨਾਲ ਬਿੱਟੂ ਨੇ ਦੱਸਿਆ ਕਿ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਤਖ਼ਤ ਸਾਹਿਬ ਸਾਡਾ ਹੈ ਅਤੇ ਜਿਸ ਸਥਾਨ 'ਤੇ ਗੁਰੂ ਸਾਹਿਬ ਦੇ ਚਰਨ ਪਏ ਹੋਣ, ਜਿਨ੍ਹਾਂ ਸਦਕਾ ਇਹ ਦੇਸ਼ ਅਤੇ ਧਰਮ ਬਚਿਆ ਹੈ, ਉੱਥੇ ਹਰ ਹਾਲਤ ਵਿਚ ਟ੍ਰੇਨ ਪਹੁੰਚਣੀ ਚਾਹੀਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਤੋਂ ਤੁਰੰਤ ਬਾਅਦ ਕੇਂਦਰ ਨੇ 1118 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਬਿੱਟੂ ਨੇ ਕਿਹਾ ਕਿ ਸਿੱਖਾਂ ਦੇ ਚਾਰੇ ਤਖ਼ਤ ਰੇਲਵੇ ਨਾਲ ਜੁੜੇ ਹੋਏ ਹਨ। ਪਰ ਤਖ਼ਤ ਸ੍ਰੀ ਦਮਦਮਾ ਸਾਹਿਬ 'ਤੇ ਰੇਲ ਨਹੀਂ ਪਹੁੰਚਦੀ ਜਿਸ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੇ ਵੀ ਉਸ ਸਮੇਂ ਕੇਂਦਰ ਨੂੰ ਅਪੀਲ ਕੀਤੀ। ਹੁਣ ਵੀ ਬਾਬਾ ਹਰਸਿਮਰਤ ਕੌਰ ਬਾਦਲ ਨੇ ਵੀ ਜ਼ੋਰ ਸ਼ੋਰ ਨਾਲ ਮੁੱਦਾ ਚੁੱਕਿਆ ਸੀ। ਹੁਣ ਕੇਂਦਰ ਨੇ ਇਸ ਵੱਡੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਸਾਰੀਆਂ ਧਿਰਾਂ ਕਿਸਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ, ਗੁਰੂ ਸਾਹਿਬ ਦੇ ਤਖ਼ਤ ਲਈ ਸ਼ੁਰੂ ਹੋਣ ਵਾਲੇ ਇਸ ਪ੍ਰੋਜੈਕਟ ਲਈ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ