Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

16 ਅਪ੍ਰੈਲ, 2026 04:36 PM

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਅੱਜ ਵੱਡੀ ਰਾਹਤ ਮਿਲ ਸਕਦੀ ਹੈ, ਕੇਂਦਰ ਵੱਲੋਂ ਕਣਕ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੀ ਸੰਭਾਵਨਾ ਹੈ, ਜਿਸ ਬਾਰੇ ਕੇਂਦਰ ਸਰਕਾਰ ਜਲਦੀ ਹੀ ਰਸਮੀ ਐਲਾਨ ਕਰ ਸਕਦੀ ਹੈ। ਦਰਅਸਲ ਕੇਂਦਰ ਸਰਕਾਰ ਨੇ ਬੁੱਧਵਾਰ ਹਰਿਆਣਾ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਸੀ। ਲਿਹਾਜ਼ਾ ਉਮੀਦ ਜਤਾਈ ਜਾ ਰਹੀ ਹੈ ਕਿ ਹੁਣ ਪੰਜਾਬ ਨੂੰ ਵੀ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਟੀਮ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦੇ ਦੌਰੇ 'ਤੇ ਹੈ ਅਤੇ ਸੂਬੇ ਦੇ 22 ਜ਼ਿਲ੍ਹਿਆਂ ਦੀਆਂ ਮੰਡੀਆਂ ’ਚੋਂ ਕਣਕ ਦੇ 291 ਨਮੂਨੇ ਭਰੇ ਜੇ ਚੁੱਕੇ ਹਨ, ਸਿਰਫ ਪਠਾਨਕੋਟ ਜ਼ਿਲ੍ਹਾ ਹੈ, ਜਿੱਥੇ ਫ਼ਸਲ ਨਾ ਆਉਣ ਦੇ ਚੱਲਦੇ ਅਜੇ ਨਮੂਨੇ ਨਹੀਂ ਲਏ ਗਏ ਸੀ, ਸੰਭਵ ਹੈ ਕਿ ਉਥੇ ਵੀ ਜਲਦੀ ਹੀ ਨਮੂਨੇ ਲੈ ਏ ਜਾਣ। ਭਾਰਤੀ ਖ਼ੁਰਾਕ ਨਿਗਮ ਦੀ ਚੰਡੀਗੜ੍ਹ ਸਥਿਤ ਲੈਬ ’ਚ ਨਮੂਨਿਆਂ ਦੀ ਟੈਸਟਿੰਗ ਹੋਈ। ਦੇਰ ਸ਼ਾਮ ਤੱਕ ਸਮੁੱਚੇ ਨਮੂਨਿਆਂ ਦੀ ਰਿਪੋਰਟ ਮੁਕੰਮਲ ਹੋਣ ਮਗਰੋਂ ਕੇਂਦਰੀ ਟੀਮ ਨੇ ਰਿਪੋਰਟ ਖ਼ੁਰਾਕ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਸੂਤਰਾਂ ਦੱਸਦੇ ਹਨ ਕਿ ਨਮੂਨਿਆਂ ਦੀ ਰਿਪੋਰਟ ’ਚ ਲਸਟਰ ਲੌਸ ਤੈਅ ਮਾਪਦੰਡਾਂ ਤੋਂ ਵੱਧ ਪਾਇਆ ਗਿਆ ਹੈ ਜਦੋਂ ਕਿ ਸੁੰਗੜੇ ਦਾਣੇ ਅਤੇ ਦਾਣਿਆਂ ਦੀ ਟੁੱਟ ਨਿਸ਼ਚਿਤ ਸੀਮਾ ਤੋਂ ਵੱਧ ਨਿਕਲੀ ਹੈ। ਦਾਣਿਆਂ ਦਾ ਕਾਲਾਪਣ ਵੀ ਜ਼ਿਆਦਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਇਸ ਤੋਂ ਪਹਿਲਾਂ 9 ਅਪ੍ਰੈਲ ਨੂੰ ਰਾਜਸਥਾਨ ਨੂੰ ਖ਼ਰੀਦ ਪੈਮਾਨਿਆਂ ’ਚ ਛੋਟ ਦੇ ਚੁੱਕੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਰਾਜਸਥਾਨ ਅਤੇ ਹਰਿਆਣਾ ਦੀ ਤਰਜ਼ 'ਤੇ ਹੀ ਪੰਜਾਬ ਨੂੰ ਵੀ ਖਰੀਦ ਮਾਪਦੰਡਾਂ ਵਿਚ ਛੋਟ ਦਿੱਤੀ ਜਾ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ