Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਰਾਸ਼ਟਰੀ

ਕੇਂਦਰੀ ਕੈਬਨਿਟ ਦੀ ਬੈਠਕ 'ਚ ਲਏ 7 ਵੱਡੇ ਫੈਸਲੇ, ਸੈਮੀਕੰਡਕਟਰ ਮਿਸ਼ਨ 2.0 ਸਣੇ ਕਈ ਪ੍ਰਾਜੈਕਟਾਂ ਨੂੰ ਮਨਜ਼ੂਰੀ

15 ਜੁਲਾਈ, 2026 07:20 PM

ਨਵੀਂ ਦਿੱਲੀ : ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਹੋਈ ਮੀਟਿੰਗ 'ਚ ਦੇਸ਼ ਦੇ ਵਿਕਾਸ ਨਾਲ ਜੁੜੇ 7 ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ 'ਚ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਮੁੱਖ ਤੌਰ 'ਤੇ ਧਿਆਨ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ ਅਤੇ ਮੈਨੂਫੈਕਚਰਿੰਗ ਦਾ ਗਲੋਬਲ ਕੇਂਦਰ ਬਣਾਉਣ ਲਈ ਸੈਮੀਕੰਡਕਟਰ ਮਿਸ਼ਨ 2.0 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮਿਸ਼ਨ ਲਈ 1,27,500 ਕਰੋੜ ਰੁਪਏ ਦੇ ਕੁੱਲ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਭਾਰਤ ਨੂੰ ਇਸ ਖੇਤਰ ਵਿੱਚ ਇੱਕ ਵਿਸ਼ਵ ਪੱਧਰੀ ਪਛਾਣ ਦਿਵਾਉਣਾ ਅਤੇ ਮਜ਼ਬੂਤ ਸਥਾਨ ਸਥਾਪਤ ਕਰਨਾ ਹੈ।

ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਜਾਮ ਦੀ ਸਮੱਸਿਆ ਨੂੰ ਘਟਾਉਣ ਲਈ ਵਾਰੁਣਾ ਨਦੀ ਦੇ ਕਿਨਾਰੇ ਦੋ ਐਲੀਵੇਟਿਡ ਕਾਰੀਡੋਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਨੁਸਾਰ, NH-31 ਅਤੇ ਵਾਰਾਣਸੀ ਰਿੰਗ ਰੋਡ ਨੂੰ ਜੋੜਨ ਵਾਲਾ ਇਹ ਕਾਰੀਡੋਰ 43.218 ਕਿਲੋਮੀਟਰ ਲੰਬਾ ਹੋਵੇਗਾ ਅਤੇ ਛੇ ਤੇ ਚਾਰ ਲੇਨਾਂ ਵਾਲਾ ਹੋਵੇਗਾ। ਇਸ ਪ੍ਰੋਜੈਕਟ 'ਤੇ ਲਗਭਗ 10,998.32 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ।  ਇਨ੍ਹਾਂ ਅਹਿਮ ਫੈਸਲਿਆਂ ਦੇ ਨਾਲ ਹੀ, ਕੈਬਨਿਟ ਨੇ 62,500 ਕਰੋੜ ਰੁਪਏ ਦੇ ਮੋਬਾਈਲ ਕਾਰੀਡੋਰ ਪ੍ਰੋਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਕਾਸ਼ੀ ਵਿੱਚ ਨਵਾਂ ਇਨਫਰਾਸਟਰਕਚਰ ਵੀ ਵਿਕਸਿਤ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ

IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ

ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ

ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ

ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਅਮਿਤ ਸ਼ਾਹ ਨੂੰ ਮਿਲੇ CM ਯੋਗੀ, ਕਰੀਬ 40 ਮਿੰਟ ਹੋਈ ਚਰਚਾ

ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਅਮਿਤ ਸ਼ਾਹ ਨੂੰ ਮਿਲੇ CM ਯੋਗੀ, ਕਰੀਬ 40 ਮਿੰਟ ਹੋਈ ਚਰਚਾ

ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ

ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ

ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ

ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ

ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ

ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ

Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ

ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ

ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ?

ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ?

ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ

ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ