Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

15 ਮਈ, 2026 05:39 PM

ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਫਿਰ ਤੋਂ ਸਵਾਲ ਖੜ੍ਹੇ ਹੋ ਗਏ ਹਨ। ਜੇਲ੍ਹ ਪ੍ਰਸ਼ਾਸਨ ਦੇ ਲੱਖ ਦਾਅਵਿਆਂ ਦੇ ਬਾਵਜੂਦ ਨਾ ਤਾਂ ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਅਤੇ ਨਾ ਹੀ ਨਸ਼ੀਲੇ ਪਦਾਰਥਾਂ ਸਮੇਤ ਵਰਜਿਤ ਸਾਮਾਨ ਦੀ ਬਰਾਮਦਗੀ ਰੁਕ ਰਹੀ ਹੈ। ਚਾਰ ਦਿਨ ਪਹਿਲਾਂ ਹੋਏ ਅਚਾਨਕ ਨਿਰੀਖਣ ਤੋਂ ਬਾਅਦ ਹੁਣ ਦੇਰ ਰਾਤ ਜੇਲ੍ਹ ਦੀਆਂ ਬੈਰਕਾਂ ਵਿਚ ਕੀਤੀ ਤਲਾਸ਼ੀ ਦੌਰਾਨ ਇਕ ਵਾਰ ਫਿਰ 17 ਹਵਾਲਾਤੀਆਂ ਦੇ ਕਬਜ਼ੇ ਤੋਂ 20 ਮੋਬਾਈਲ ਫ਼ੋਨ ਅਤੇ 6 ਸਿਮ ਕਾਰਡ ਬਰਾਮਦ ਕੀਤੇ ਗਏ ਹਨ।

ਭਾਵੇਂ ਜੇਲ੍ਹ ਪ੍ਰਸ਼ਾਸਨ ਇਸ ਬਰਾਮਦਗੀ ਨੂੰ ਆਪਣੀ ਸਫ਼ਲਤਾ ਦੱਸ ਰਿਹਾ ਹੈ, ਪਰ ਅੰਦਰਲੀਆਂ ‘ਕਾਲੀਆਂ ਭੇੜਾਂ’ ਨੂੰ ਪਛਾਣਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੋਈ ਠੋਸ ਰਣਨੀਤੀ ਨਜ਼ਰ ਨਹੀਂ ਆ ਰਹੀ। ਪੰਜਾਬ ਸਰਕਾਰ ਵੱਲੋਂ ਜੇਲ੍ਹ ਨੂੰ ਹਾਈਟੈੱਕ ਬਣਾਉਣ ਅਤੇ ਜੈਮਰ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਵਾਲਾਤੀਆਂ ਕੋਲੋਂ ਆਏ ਦਿਨ ਮੋਬਾਈਲ ਫ਼ੋਨ ਮਿਲਣਾ ਇਨ੍ਹਾਂ ਦਾਅਵਿਆਂ ਦੀ ਹਕੀਕਤ ਖੋਲ੍ਹ ਰਿਹਾ ਹੈ।

ਇਨ੍ਹਾਂ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ-ਪਿਛਲੇ 24 ਘੰਟਿਆਂ ਵਿਚ ਜਿਨ੍ਹਾਂ 17 ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਉਨ੍ਹਾਂ ਵਿਚ ਵਿਲੀਅਮ ਮਸੀਹ, ਗੁਰਦੀਪ ਮਸੀਹ, ਸੁਖਮਨ ਸਿੰਘ, ਜੁਝਾਰ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਅਰੋੜਾ, ਗੁਰਸਹਾਇਲ ਪ੍ਰੀਤ ਸਿੰਘ, ਸਾਹਿਲ ਕੁਮਾਰ, ਵਿਨੋਦ ਸਿੰਘ, ਡੇਵਿਡ, ਸ਼ੰਕਰ ਸਿੰਘ, ਵਿਸ਼ਾਲ ਮਸੀਹ, ਹਿਮਾਂਸ਼ੂ ਅਗਰਵਾਲ, ਪਰਮਦੀਪ ਗਿੱਲ, ਆਗਿਆਪਾਲ ਸਿੰਘ ਅਤੇ ਹਰਜਿੰਦਰ ਸਿੰਘ ਸ਼ਾਮਲ ਹਨ।

ਵਧੀਕ ਜੇਲ ਸੁਪਰਡੈਂਟ ਅਜਮੇਰ ਸਿੰਘ ਅਤੇ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਸਾਰੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਜੇਲ ਦੇ ਅੰਦਰ ਮੋਬਾਈਲ ਫ਼ੋਨ ਪਹੁੰਚਾਉਣ ਵਿਚ ਕਿਹੜੇ ਵਿਅਕਤੀਆਂ ਦਾ ਹੱਥ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ