Thursday, July 30, 2026
BREAKING
ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ

ਰਾਸ਼ਟਰੀ

ਕੇਂਦਰੀ ਮੰਤਰੀ ਮੁਰਲੀਧਰ ਮੋਹਲ ਵਲੋਂ ਮੋਗਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਜਾਣੋ ਕੀ ਬੋਲੇ

21 ਸਤੰਬਰ, 2025 05:35 PM

ਮੋਗਾ : ਪੰਜਾਬ 'ਚ ਆਏ ਹੜ੍ਹਾਂ ਕਾਰਨ 2300 ਤੋਂ ਜ਼ਿਆਦਾ ਪਿੰਡਾਂ 'ਚ ਤਬਾਹੀ ਮਚ ਗਈ ਅਤੇ ਕਰੀਬ 57 ਜਾਨਾਂ ਗਈਆਂ ਸਨ। ਜਿੱਥੇ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ, ਉੱਥੇ ਹੀ ਪੰਜਾਬ ਦੇ ਗਾਇਕ, ਸਮਾਜਿਕ ਅਤੇ ਧਾਰਮਿਕ ਸੰਗਠਨ ਵੀ ਪਿੱਛੇ ਨਹੀਂ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਹੜ੍ਹ ਪੀੜਤਾਂ ਦੀ ਸਹਾਇਤਾ ਲਈ 1600 ਕਰੋੜ ਰੁਪਏ ਭੇਜੇ ਅਤੇ ਪੰਜਾਬ ਭਰ 'ਚ ਜ਼ਮੀਨੀ ਰਿਪੋਰਟਾਂ ਕਰਨ ਲਈ ਕੇਂਦਰੀ ਰਾਜ ਮੰਤਰੀਆਂ ਨੂੰ ਵੀ ਨਿਯੁਕਤ ਕੀਤਾ। ਹਾਲਾਂਕਿ ਮੋਗਾ ਜ਼ਿਲ੍ਹੇ ਦੇ ਸਿਰਫ਼ ਚਾਰ ਪਿੰਡ ਪ੍ਰਭਾਵਿਤ ਹੋਏ ਸਨ। ਇਨ੍ਹਾਂ ਪਿੰਡਾਂ ਦਾ ਸਿੱਧਾ ਲੇਖਾ-ਜੋਖਾ ਲੈਣ ਲਈ, ਐੱਸ. ਪੀ. ਸਿੰਘ ਭੰਗੇਲ 2 ਦਿਨਾਂ ਦੇ ਦੌਰੇ ਲਈ ਮੋਗਾ ਪਹੁੰਚੇ।

ਹੁਣ ਕੇਂਦਰੀ ਮੰਤਰੀ ਮੁਰਲੀਧਰ ਮੋਹਲ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਨਿਹਾਲ ਸਿੰਘ ਵਾਲਾ ਹਲਕੇ ਦੇ ਇੰਚਾਰਜ ਐੱਸ. ਪੀ. ਮੁਖਤਿਆਰ ਸਿੰਘ ਸੰਧੂ ਅਤੇ ਹੋਰ ਭਾਜਪਾ ਵਰਕਰ ਵੀ ਸਨ। ਕੇਂਦਰੀ ਮੰਤਰੀ ਮੁਰਲੀਧਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦਾ ਦੌਰਾ ਕੀਤਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇੱਕ ਰਿਪੋਰਟ ਤਿਆਰ ਕੀਤੀ, ਜੋ ਉਹ ਕੇਂਦਰ ਸਰਕਾਰ ਨੂੰ ਸੌਂਪਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸ ਨੁਕਸਾਨ ਦੀ ਪੂਰੀ ਭਰਪਾਈ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 12,000 ਕਰੋੜ ਰੁਪਏ ਅਤੇ ਹੁਣ 1600 ਕਰੋੜ ਰੁਪਏ ਭੇਜ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਾਸੀ ਕਈ ਪਿੰਡਾਂ ਨੂੰ ਬਚਾਉਣ ਲਈ ਕੈਰੋ ਡੈਮ ਦੀ ਉਸਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ। ਮੋਗਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੋਗਾ ਨੇੜੇ ਹਲਵਾਰਾ ਹਵਾਈ ਅੱਡੇ ਨੂੰ ਮੁੜ ਸ਼ੁਰੂ ਕਰਨ ਦੀ ਬੇਨਤੀ ਕਰਦੇ ਹੋਏ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ