Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ

30 ਜੂਨ, 2026 05:44 PM

ਪੁਣੇ : ਪੁਣੇ ਦੇ ਚਰਚਿਤ ਕੇਤਨ ਅਗਰਵਾਲ ਕਤਲਕਾਂਡ 'ਚ ਇਕ ਨਵਾਂ ਕਾਨੂੰਨੀ ਵਿਵਾਦ ਸਾਹਮਣੇ ਆਇਆ ਹੈ। ਦੋਸ਼ੀ ਸੀਆ ਦਾ ਕੇਸ ਲੜਨ ਨੂੰ ਲੈ ਕੇ ਆਸ਼ੂਤੋਸ਼ ਸ਼੍ਰੀਵਾਸਤਵ ਨਾਂ ਦੇ ਵਕੀਲ ਅਤੇ ਸੀਆ ਦੇ ਪਰਿਵਾਰ ਵਿਚਾਲੇ ਵਿਵਾਦ ਦੀ ਸਥਿਤੀ ਬਣਦੀ ਦਿੱਸ ਰਹੀ ਹੈ। ਦਰਅਸਲ 2 ਵਕੀਲਾਂ ਆਸ਼ੂਤੋਸ਼ ਸ਼੍ਰੀਵਾਸਤਵ ਅਤੇ ਵਿਪੁਲ ਦੁਸ਼ਿੰਗ ਨੇ ਸੀਆ ਗੋਇਲ ਵਲੋਂ ਕੋਰਟ 'ਚ ਪੈਰਵੀ ਕਰਨ ਦਾ ਦਾਅਵਾ ਕੀਤਾ ਹੈ। ਆਸ਼ੂਤੋਸ਼ ਦਾ ਕਹਿਣਾ ਹੈ ਕਿ ਸੀਆ ਗੋਇਲ ਨੇ ਆਪਣਾ ਕੇਸ ਲੜਨ ਲਈ ਉਨ੍ਹਾਂ ਨੂੰ ਨਿਯੁਕਤ ਕੀਤਾ ਹੈ। 

29 ਜੂਨ ਨੂੰ ਸੀਆ ਦੇ ਭਰਾ ਸਾਹਿਲ ਨੇ ਕਿਹਾ ਕਿ ਸਾਡੇ ਵਕੀਲ ਵਿਪੁਲ ਦੁਸ਼ਿੰਗ ਹੈ। ਆਸ਼ੂਤੋਸ਼ ਸ਼੍ਰੀਵਾਸਤਵ ਸਾਡੇ ਵਕੀਲ ਨਹੀਂ ਹਨ, ਉਹ ਸਾਡੇ 'ਤੇ ਪ੍ਰੈਸ਼ਰ ਬਣਾ ਰਹੇ ਹਨ। ਇਸ ਤੋਂ ਬਾਅਦ ਸ਼੍ਰੀਵਾਸਤਵ ਨੇ ਸਾਹਿਲ ਨੂੰ 10 ਕਰੋੜ ਦਾ ਮਾਣਹਾਨੀ ਨੋਟਿਸ ਭੇਜਿਆ। ਮਾਮਲਾ 29 ਜੂਨ ਨੂੰ ਸੁਣਵਾਈ ਦੌਰਾਨ ਵਧਿਆ। ਜਦੋਂ ਵਡਗਾਂਵ ਮਾਵਲ ਕੋਰਟ 'ਚ ਸੁਣਵਾਈ ਦੌਰਾਨ ਸੀਆ ਨੇ ਕਿਹਾ ਕਿ ਆਸ਼ੂਤੋਸ਼ ਮੇਰੇ ਵਕੀਲ ਨਹੀਂ ਹਨ। ਮੇਰੇ ਵਲੋਂ ਵਿਪੁਲ ਦੁਸ਼ਿੰਗ ਪੈਰਵੀ ਕਰ ਰਹੇ ਹਨ। ਇਸ ਤੋਂ ਬਾਅਦ ਆਸ਼ੂਤੋਸ਼ ਨੇ ਸਾਹਿਲ ਗੋਇਲ ਨੂੰ ਕਾਨੂੰਨੀ ਨੋਟਿਸ ਭੇਜ ਕੇ 10 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਹੈ।

ਨੋਟਿਸ 'ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਹਿਲ (ਸੀਆ ਦਾ ਭਰਾ) ਉਨ੍ਹਾਂ ਦੇ ਖ਼ਿਲਾਫ਼ ਦਿੱਤੇ ਗਏ ਬਿਆਨ ਤੁਰੰਤ ਵਾਪਸ ਲਵੋ। ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗੇ। ਦੱਸਣਯੋਗ ਹੈ ਕਿ 18 ਜੂਨ ਨੂੰ ਕੇਤਨ ਦੇ ਕਤਲ ਤੋਂ 6 ਦਿਨਾਂ ਅੰਦਰ ਪੁਲਸ ਨੇ ਦੋਸ਼ੀ ਸੀਆ ਅਤੇ ਚੇਤਨ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਦੌਰਾਨ ਦੋਵੇਂ ਦੋਸ਼ੀ ਇਕ-ਦੂਜੇ ਨੂੰ ਮਾਸਟਰਮਾਈਂਡ ਦੱਸ ਰਹੇ ਹਨ। ਫਿਲਹਾਲ ਪੁਣੇ ਦੀ ਇਕ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ 3 ਜੁਲਾਈ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ