Monday, July 06, 2026
BREAKING
ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

06 ਜੁਲਾਈ, 2026 06:35 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾਕਟਰ ਗੁਰਜੀਤ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮੰਤਵ ਲਈ ਰਾਜ ਪੱਧਰੀ ਨਿਗਰਾਨ ਟੀਮਾਂ ਵਲੋਂ ਸਮੂਹ ਜ਼ਿਲ੍ਹਿਆਂ ਵਿਚ ਖਾਦ ਡੀਲਰਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਪਲਾਈ ਵੁਡ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਜ਼ਿਲੇ ਅੰਦਰ ਰਾਜ ਪੱਧਰੀ ਟੀਮ ਵੱਲੋਂ ਬਲਾਚੌਰ ਅਤੇ ਜਾਡਲਾ ਵਿਖੇ ਖਾਦ ਵਿਕ੍ਰੇਤਾਵਾਂ ਅਤੇ ਪਲਾਈਵੁਡ ਉਦਯੋਗਿਕ ਇਕਾਈਆਂ ਦੀ ਚੈਕਿੰਗ ਕੀਤੀ ਅਤੇ ਸੈਂਪਲਿੰਗ ਕਰਵਾਈ ਗਈ।

ਇਸ ਟੀਮ ਵਿੱਚ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਖੇਤੀਬਾੜੀ ਪੰਜਾਬ ਜੀ, ਡਾਕਟਰ ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ, ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ, ਡਾਕਟਰ ਨੀਤਨ ਖੇਤੀਬਾੜੀ ਅਫਸਰ ਬਲਾਚੌਰ, ਡਾਕਟਰ ਵਿਜੈ ਮਹੇਸ਼ੀ ਖੇਤੀਬਾੜੀ ਵਿਕਾਸ ਅਫਸਰ (ਇਨਫੋ), ਡਾਕਟਰ ਗੁਰਪ੍ਰੀਤ ਸਿੰਘ ਅਤੇ ਡਾਕਟਰ ਜਗਮਨਦੀਪ ਕੌਰ ਸਾਰੇ ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ। ਡਾ ਅਮਰੀਕ ਸਿੰਘ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਫੀਡ ਅਤੇ ਪਲਾਈਵੁੱਡ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਦਯੋਗਿਕ ਇਕਾਈਆਂ ਵਿਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਫੀਡ ਅਤੇ ਪਲਾਈਵੁੱਡ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ।
 
ਇਸ ਮੌਕੇ ਡਾ.ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਖ਼ਾਦ ਦੀ ਫਾਲਤੂ ਵਿਕਰੀ ਅਤੇ ਇੰਡਸਟਰੀ ਵਿੱਚ ਕੀਤੀ ਜਾ ਰਹੀ ਗੈਰ ਕਾਨੂੰਨੀ ਵਰਤੋਂ ਨੂੰ ਬਿਲਕੁਲ ਰੋਕਿਆ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ