Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

18 ਮਈ, 2026 05:51 PM

ਕੇਰਲ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਸਰਕਾਰ ਦੀ ਅਗਵਾਈ ਵਿਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵੀ.ਡੀ. ਸਤੀਸ਼ਨ ਨੂੰ ਕੇਰਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਈ ਗਈ। ਇਸ ਮੌਕੇ ਵੀ.ਡੀ. ਸਤੀਸ਼ਨ ਦੇ ਨਾਲ-ਨਾਲ ਉਨ੍ਹਾਂ ਦੇ 22 ਕੈਬਨਿਟ ਮੰਤਰੀਆਂ ਨੇ ਵੀ ਆਪਣੇ ਅਹੁਦੇ ਹੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਹੋਰ ਆਗੂ ਮੌਜੂਦ ਸਨ।

ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ, ਖੱਬੇ ਪੱਖੀ ਨੇਤਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੁਮਾਇੰਦੇ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਇੱਥੇ ਸੈਂਟਰਲ ਸਟੇਡੀਅਮ ਵਿਖੇ ਹੋਇਆ, ਜਿਥੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਲਗਭਗ 10,000 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ। ਇਸ ਸਮਾਗਮ ਲਈ ਕੇਰਲ ਭਰ ਤੋਂ ਹਜ਼ਾਰਾਂ ਕਾਂਗਰਸੀ ਵਰਕਰ ਰਾਜ ਦੀ ਰਾਜਧਾਨੀ ਪਹੁੰਚੇ। ਦੱਸ ਦੇਈਏ ਕਿ 140 ਮੈਂਬਰੀ ਕੇਰਲ ਵਿਧਾਨ ਸਭਾ ਲਈ ਚੋਣਾਂ 9 ਅਪ੍ਰੈਲ ਨੂੰ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ 4 ਮਈ ਨੂੰ ਐਲਾਨੇ ਗਏ ਸਨ। ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਨੇ 102 ਸੀਟਾਂ ਜਿੱਤੀਆਂ, ਜਦੋਂ ਕਿ ਖੱਬੇ ਪੱਖੀ ਡੈਮੋਕ੍ਰੇਟਿਕ ਫਰੰਟ (ਐਲਡੀਐਫ) ਨੂੰ 35 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ