Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

09 ਅਪ੍ਰੈਲ, 2026 05:27 PM

ਤਿਰੂਵਨੰਤਪੁਰਮ : ਕੇਰਲ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਮਲਿਆਲਮ ਸਿਨੇਮਾ ਦੇ ਦਿੱਗਜ ਅਦਾਕਾਰ ਮੋਹਨਲਾਲ ਨੇ ਆਪਣੀ ਲੋਕਤੰਤਰੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਵੋਟ ਪਾਈ। ਮੋਹਨਲਾਲ ਨੇ ਤਿਰੂਵਨੰਤਪੁਰਮ ਦੇ ਨੇਮਮ ਹਲਕੇ ਦੇ ਇੱਕ ਸਕੂਲ ਵਿੱਚ ਜਾ ਕੇ ਆਪਣਾ ਵੋਟ ਪਾਇਆ ਅਤੇ ਲੋਕਾਂ ਨੂੰ ਵੱਧ-ਚੜ੍ਹ ਕੇ ਵੋਟਿੰਗ ਵਿੱਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਵੋਟ ਪਾਉਣ ਤੋਂ ਬਾਅਦ ਮੋਹਨਲਾਲ ਨੇ ਆਪਣੀ ਕਾਰ ਵਿੱਚ ਬੈਠ ਕੇ ਇੱਕ ਸੈਲਫੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਇਸ ਤਸਵੀਰ ਵਿੱਚ ਉਹ ਆਪਣੀ ਉਂਗਲ 'ਤੇ ਲੱਗੀ ਨੀਲੀ ਸਿਆਹੀ ਦਾ ਨਿਸ਼ਾਨ ਦਿਖਾ ਰਹੇ ਹਨ। ਉਨ੍ਹਾਂ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, "ਮੈਂ ਆਪਣਾ ਕੰਮ ਕਰ ਦਿੱਤਾ ਹੈ। ਹੁਣ ਤੁਹਾਡੀ ਵਾਰੀ ਹੈ, ਜਾਓ ਅਤੇ ਵੋਟ ਪਾਓ!"

ਦੱਸ ਦੇਈਏ ਕਿ ਕੇਰਲ ਦੀਆਂ 140 ਵਿਧਾਨ ਸਭਾ ਸੀਟਾਂ 'ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੈ। ਸੂਬੇ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਖਣੀ ਰਾਜ ਵਿੱਚ 2.69 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿਚ 1.31 ਕਰੋੜ ਮਰਦ ਅਤੇ 1.38 ਕਰੋੜ ਔਰਤਾਂ ਸ਼ਾਮਲ ਹਨ ਅਤੇ 277 ਵੋਟਰ ਤੀਜੀ ਲਿੰਗ ਸ਼੍ਰੇਣੀ ਦੇ ਹਨ। 18-19 ਸਾਲ ਦੀ ਉਮਰ ਦੇ ਲਗਭਗ 4.24 ਲੱਖ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਆਪਣੀ ਵੋਟ ਪਾ ਰਹੇ ਹਨ, ਜਦੋਂਕਿ 2 ਲੱਖ ਤੋਂ ਵੱਧ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਸੁਚਾਰੂ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੇ 30,471 ਪੋਲਿੰਗ ਸਟੇਸ਼ਨ ਬਣਾਏ ਹਨ ਅਤੇ ਲੱਗਭਗ 1.46 ਲੱਖ ਸਿਖਲਾਈ ਪ੍ਰਾਪਤ ਕਰਮਚਾਰੀ ਤਾਇਨਾਤ ਕੀਤੇ ਹਨ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਭਰ ਵਿੱਚ ਸੁਰੱਖਿਆ ਵਧਾਈ ਗਈ ਹੈ, ਜਿਸ ਵਿੱਚ 1,200 ਤੋਂ ਵੱਧ ਪੁਲਿਸ ਟੀਮਾਂ ਜ਼ਮੀਨ 'ਤੇ ਸਰਗਰਮ ਹਨ। ਦੱਸਣਯੋਗ ਹੈ ਕਿ ਇਸ ਵਾਰ ਮੁਕਾਬਲਾ ਸੱਤਾਧਾਰੀ ਖੱਬੇ ਪੱਖੀ ਡੈਮੋਕ੍ਰੇਟਿਕ ਫਰੰਟ (LDF) ਅਤੇ ਯੁਨਾਈਟਿਡ ਡੈਮੋਕ੍ਰੇਟਿਕ ਫਰੰਟ (UDF) ਵਿਚਕਾਰ ਕਾਫੀ ਫਸਵਾਂ ਮੰਨਿਆ ਜਾ ਰਿਹਾ ਹੈ। ਚੋਣਾਂ ਦੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ