Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਕੇਰਲ ’ਚ ਹਟਾਏ ਗਏ ਵੋਟਰਾਂ ਦੀ ਸੂਚੀ ਜਨਤਕ ਕਰੇ ਚੋਣ ਕਮਿਸ਼ਨ : ਸੁਪਰੀਮ ਕੋਰਟ

16 ਜਨਵਰੀ, 2026 04:25 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ (ਈ. ਸੀ. ਆਈ.) ਨੂੰ ਹੁਕਮ ਦਿੱਤਾ ਕਿ ਕੇਰਲ ’ਚ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ. ਆਰ.) ਦੌਰਾਨ ਹਟਾਏ ਗਏ ਵੋਟਰਾਂ ਦੀ ਸੂਚੀ ਜਨਤਕ ਕੀਤੀ ਜਾਵੇ। ਅਦਾਲਤ ਨੇ ਇਹ ਹੁਕਮ ਲੱਗਭਗ 24 ਲੱਖ ਵੋਟਰਾਂ ਦੇ ਨਾਂ ਹਟਾਏ ਜਾਣ ਨੂੰ ਲੈ ਕੇ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਦਰਮਿਆਨ ਦਿੱਤਾ ਹੈ, ਜਿਸ ’ਚ ਦੋਸ਼ ਹੈ ਕਿ ਪ੍ਰਭਾਵਿਤ ਵੋਟਰਾਂ ਨੂੰ ਇਤਰਾਜ਼ ਦਰਜ ਕਰਨ ਦਾ ਲੋੜੀਂਦਾ ਮੌਕਾ ਨਹੀਂ ਦਿੱਤਾ ਗਿਆ।

ਦੂਜੇ ਪਾਸੇ ਚੀਫ ਜਸਟਿਸ ਸੂਰਿਆਕਾਂਤ ਦੀ ਪ੍ਰਧਾਨਗੀ ਵਾਲੀ ਬੈਂਚ ਸੂਬੇ ’ਚ ਐੱਸ. ਆਈ. ਆਰ. ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਬੈਂਚ ਨੇ ਕਿਹਾ ਕਿ ਬਿਹਾਰ ’ਚ ਇਸੇ ਤਰ੍ਹਾਂ ਦੇ ਮਾਮਲੇ ’ਚ ਵੀ ਵੋਟਰ ਸੂਚੀ ਦੇ ਖਰੜੇ ਨੂੰ ਜਨਤਕ ਕਰਨ ਦਾ ਹੁਕਮ ਦਿੱਤਾ ਗਿਆ ਸੀ। ਇਸ ਦੇ ਅਨੁਸਾਰ ਅਦਾਲਤ ਨੇ ਹੁਕਮ ਦਿੱਤਾ ਕਿ ਜੇਕਰ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ ਹੈ ਤਾਂ ਕੇਰਲ ’ਚ ਹਟਾਏ ਗਏ ਵੋਟਰਾਂ ਦੀ ਸੂਚੀ ਨੂੰ ਜਨਤਕ ਵੈੱਬਸਾਈਟਾਂ ’ਤੇ ਅਪਲੋਡ ਕੀਤਾ ਜਾਵੇ, ਤਾਂ ਜੋ ਪ੍ਰਕਿਰਿਆ ’ਚ ਪਾਰਦਰਸ਼ਿਤਾ ਯਕੀਨੀ ਬਣ ਸਕੇ।

ਬੰਗਾਲ ’ਚ SIR ਦੇ ਵਿਰੋਧ ਦੌਰਾਨ ਸਰਕਾਰੀ ਦਫ਼ਤਰ ’ਚ ਭੰਨਤੋੜ
ਕੋਲਕਾਤਾ : ਪੱਛਮੀ ਬੰਗਾਲ ਦੇ ਉੱਤਰ ਦਿਨਾਜਪੁਰ ਜ਼ਿਲ੍ਹੇ ’ਚ ਵੀਰਵਾਰ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ. ਆਰ.) ਦੇ ਵਿਰੋਧ ਦੌਰਾਨ ਇਕ ਸਰਕਾਰੀ ਦਫ਼ਤਰ ’ਚ ਭੰਨਤੋੜ ਕੀਤੀ ਗਈ। ਪੁਲਸ ਅਨੁਸਾਰ, ਜਿਨ੍ਹਾਂ ਲੋਕਾਂ ਨੂੰ ਐੱਸ. ਆਈ. ਆਰ. ਵੈਰੀਫਿਕੇਸ਼ਨ ਦੀ ਸੁਣਵਾਈ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਉਨ੍ਹਾਂ ਨੇ ਸਵੇਰੇ ਚਾਕੁਲੀਆ ’ਚ ਹਾਈਵੇਅ ਜਾਮ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੜਕ ਜਾਮ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ ਅਤੇ ਇਸੇ ਦੌਰਾਨ ਗੁੱਸੇ ’ਚ ਆਈ ਭੀੜ ਨੇ ਬਲਾਕ ਵਿਕਾਸ ਅਫ਼ਸਰ (ਬੀ. ਡੀ. ਓ.) ਦਫ਼ਤਰ ’ਚ ਭੰਨਤੋੜ ਕੀਤੀ। ਸਥਿਤੀ ਵਿਗੜਨ ’ਤੇ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਲਾਤ ’ਤੇ ਕਾਬੂ ਪਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ