Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ ਦਿਲ: ਸ਼ੀਤਲ ਅੰਗੁਰਾਲ

10 ਜੂਨ, 2026 06:22 PM

ਜਲੰਧਰ/ਚੰਡੀਗੜ੍ਹ : ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਪੰਜਾਬ 'ਚ ਅਸਫ਼ਲ ਸਰਕਾਰ, ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ, ਵਪਾਰੀਆਂ ਅਤੇ ਦੁਕਾਨਦਾਰਾਂ ਵਿੱਚ ਡਰੇ ਹੋਏ ਮਾਹੌਲ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।


ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਬੇਦਾਗ਼, ਹੱਸਮੁੱਖ ਅਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਦਿਲ ਜਿੱਤ ਲਵੇਗਾ। ਉਹ ਆਪਣੇ ਪੇਸ਼ੇਵਰ ਅਤੇ ਰਾਜਨੀਤਿਕ ਕਰੀਅਰ 'ਚ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਗ਼ਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਆਏ ਹਨ। ਇਸੇ ਕਰਕੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਹਰ ਵਰਗ ਦੇ ਲੋਕ ਖ਼ੁਸ਼ ਹਨ।


ਇਸ ਨਾਲ ਹਰ ਪਿੰਡ ਅਤੇ ਸ਼ਹਿਰ ਦੇ ਲੋਕਾਂ ਵਿੱਚ ਹਰ ਪੱਧਰ 'ਤੇ ਸਰਕਾਰੀ ਕਰਮਚਾਰੀਆਂ ਸਮੇਤ ਭਾਜਪਾ 'ਚ ਵਿਸ਼ਵਾਸ ਵਧਿਆ ਹੈ ਕਿ ਸਿਰਫ਼ ਭਾਜਪਾ ਹੀ ਪੰਜਾਬ ਦੇ ਪੰਜਾਬੀਆਂ ਦੀ ਰੱਖਿਆ ਕਰ ਸਕਦੀ ਹੈ। ਇਸ ਲਈ ਪੰਜਾਬ ਨੂੰ ਬਚਾਉਣ, ਵਿਕਾਸ ਕਰਵਾਉਣ ਲਈ ਭਾਜਪਾ ਹੀ ਮਜ਼ਬੂਤ ਬਦਲ ਹੈ। ਸ਼ੀਤਲ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਕੇਵਲ ਸਿੰਘ ਢਿੱਲੋਂ ਦੀ ਜੋੜੀ ਪੰਜਾਬੀਆਂ ਦੇ ਵਿਸ਼ਵਾਸ ਲਈ ਸਭ ਤੋਂ ਵਧੀਆ ਅਤੇ ਮਜ਼ਬੂਤ ਬਦਲ ਵਜੋਂ ਉਭਰੇਗੀ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ