Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਹਰਿਆਣਾ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ

01 ਜੂਨ, 2026 07:29 PM

ਜਲੰਧਰ/ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਭਾਜਪਾ ਆਪਣੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਇੱਕਤਰਫਾ ਜਿੱਤ ਦਰਜ ਕਰੇਗੀ। ਸੈਣੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ 'ਚ ਚੋਣਾਂ ਇਕੱਲਿਆਂ ਹੀ ਲੜੇਗੀ। ਮੁੱਖ ਮੰਤਰੀ ਸੈਣੀ ਦੀਆਂ ਇਹ ਟਿੱਪਣੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਉਠਾਏ ਗਏ ਸਵਾਲਾਂ ਤੋਂ ਦੋ ਦਿਨ ਬਾਅਦ ਆਈਆਂ ਹਨ।

ਕੈਪਟਨ ਨੇ ਕਿਹਾ ਸੀ ਕਿ ਇਸ ਨਿਯੁਕਤੀ ਤੋਂ ਪਹਿਲਾਂ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਅਤੇ ਪਾਰਟੀ ਫਿਲਹਾਲ ਇਕੱਲੇ ਚੋਣਾਂ ਜਿੱਤਣ ਦੀ ਸਥਿਤੀ 'ਚ ਨਹੀਂ ਹੈ। ਹਾਲਾਂਕਿ, ਸੈਣੀ ਨੇ ਇਨ੍ਹਾਂ ਗੱਲਾਂ ਨੂੰ ਨਕਾਰਦਿਆਂ ਕਿਹਾ ਕਿ ਕੈਪਟਨ ਸਾਹਿਬ ਪਾਰਟੀ ਦੇ ਵੱਡੇ ਆਗੂ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਨਾਲ ਹੈ।

ਆਪਣੇ ਪੰਜਾਬ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਸੈਣੀ ਤੋਂ ਇਕ ਦਿਨ ਪਹਿਲਾਂ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਡੇਰੇ 'ਚ ਹਾਜ਼ਰੀ ਭਰੀ ਸੀ। ਭਾਜਪਾ ਆਗੂਆਂ ਦੀਆਂ ਇਹ ਸਰਗਰਮੀਆਂ ਪੰਜਾਬ ਦੇ ਕਿਸਾਨਾਂ ਅਤੇ ਪੇਂਡੂ ਖੇਤਰਾਂ 'ਚ ਆਪਣੀ ਪਕੜ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਦੱਸੀਆਂ ਜਾ ਰਹੀਆਂ ਹਨ।

Have something to say? Post your comment

ਅਤੇ ਹਰਿਆਣਾ ਖਬਰਾਂ

CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ

ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ