Wednesday, September 09, 2026
BREAKING
ਬਾਬਰ ਆਜ਼ਮ ਨੇ ਖਰਾਬ ਫਾਰਮ 'ਤੇ ਤੋੜੀ ਚੁੱਪੀ ਕਿਹਾ- 'ਪਿਛਲੀ ਸੀਰੀਜ਼ 'ਚ ਮੈਂ ਮੈਨ ਆਫ ਦ ਸੀਰੀਜ਼ ਸੀ' IND vs NZ ਸੀਰੀਜ਼ ਲਈ ਫੈਨਜ਼ 'ਚ ਭਾਰੀ ਉਤਸ਼ਾਹ, ਵਿਕ ਚੁੱਕੀਆਂ ਨੇ 50000 ਤੋਂ ਵੱਧ ਟਿਕਟਾਂ VI Share: ਫੰਡਾਂ ਦੀ ਕਮੀ ਕਾਰਨ ਸ਼ੇਅਰ 47% ਤੱਕ ਥੱਲੇ ਆਉਣ ਦਾ ਅਨੁਮਾਨ ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ   ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

09 ਸਤੰਬਰ, 2026 06:14 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਖੇਤੀਬਾੜੀ ਮਹਿਕਮੇ ਦੇ ਸਹਿਯੋਗ ਨਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਅਤੇ ਡਾ. ਪ੍ਰਦੀਪ ਕੁਮਾਰ (ਐਸੋਸੀਏਟ ਡਾਇਰੈਕਟਰ) ਦੀ ਅਗਵਾਈ ਵਿੱਚ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਲੰਗੜੋਆ, ਐਸ.ਬੀ.ਐਸ. ਨਗਰ ਵੱਲੋਂ ਪਿੰਡ ਜਾਡਲੀ  ਵਿਖੇ ਸਾਉਣੀ ਦੀ ਮੱਕੀ ਦੀ ਕਾਸ਼ਤ ਨੂੰ ਪ੍ਰਮੋਟ ਕਰਨ ਲਈ  09.09.2026 nMU ਕਿਸਾਨਾਂ ਵਾਸਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਖੇਤੀਬਾੜੀ ਮਹਿਕਮੇ ਚੋਂ ਡਾਕਟਰ ਕਮਲਦੀਪ ਸਿੰਘ ਸੰਘਾ, ਡਾਕਟਰ ਕੁਲਵਿੰਦਰ ਕੌਰ ਅਤੇ ਡਾਕਟਰ ਜਗਮਨਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਕਿਸਾਨਾਂ ਦਾ ਮਾਰਗਦਰਸ਼ਨ ਕੀਤਾ।
ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਬਲਜੀਤ ਸਿੰਘ ਜੀ ਨੇ ਸਾਉਣੀ ਦੀ ਮੱਕੀ ਦੀ ਫ਼ਸਲ ਨੂੰ ਆਉਣ ਵਾਲੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਮੱਕੀ ਦੀ ਫ਼ਸਲ ਦਾ ਨੁਕਸਾਨ ਕਰਨ ਵਾਲੇ ਕੀੜੇ 'ਫਾਲ ਆਰਮੀਵਰਮ' (Fall Armyworm) ਬਾਰੇ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸੌਣੀ ਦੀ ਮੱਕੀ ਦੀ ਕਾਸ਼ਤ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੋਟ ਕਰਨ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ ਤਾਂ ਜੋ ਕਿਸਾਨ ਇਸ ਦੀ ਵੱਧ ਤੋਂ ਵੱਧ ਪੈਦਾਵਾਰ ਲੈ ਸਕਣ।

ਡਾ. ਤੇਜਬੀਰ ਸਿੰਘ ਨੇ ਪਸ਼ੂਆਂ ਦੀ ਖੁਰਾਕ ਲਈ ਮੱਕੀ ਦਾ ਸਾਈਲੇਜ (ਆਚਾਰ) ਬਣਾਉਣ 'ਤੇ ਵਿਸ਼ੇਸ਼ ਜ਼ੋਰ ਪਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਵਧੀਆ ਸਿਹਤ, ਦੁੱਧ aਉਤਪਾਦਨ ਅਤੇ ਮੁਨਾਫ਼ੇ ਲਈ ਘਰ ਵਿੱਚ ਤਿਆਰ ਕੀਤਾ ਗਿਆ ਵਧੀਆ ਕੁਆਲਿਟੀ ਦਾ ਸਾਈਲੇਜ ਬਹੁਤ ਜ਼ਰੂਰੀ ਹੈ, ਜਿਸ ਲਈ ਸਾਉਣੀ ਦੀ ਮੱਕੀ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ।
ਪੂਰੇ ਸੈਸ਼ਨ ਦੌਰਾਨ ਮਾਹਿਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਦੁਆਰਾ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਸੌਣੀ ਦੀ ਮੱਕੀ ਦੀ ਸੁਰੱਖਿਅਤ ਖੇਤੀ ਅਤੇ ਪਸ਼ੂ ਪਾਲਣ ਲਈ ਸਾਈਲੇਜ ਦੀ ਵਰਤੋਂ ਬਾਰੇ ਵਿਹਾਰਕ ਤੇ ਮਹੱਤਵਪੂਰਨ ਸੇਧ ਪ੍ਰਦਾਨ ਕਰਦਿਆਂ ਕੈਂਪ ਨੂੰ ਸਫਲਤਾਪੂਰਵਕ ਸੰਪੰਨ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ