Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਕੈਂਚੀ ਧਾਮ 'ਚ ਆਸਥਾ ਦਾ ਮਹਾਸੰਗਮ, ਕਿਵਾੜ ਖੁੱਲ੍ਹਦੇ ਹੀ ਉਮੜਿਆ ਸ਼ਰਧਾਲੂਆਂ ਦਾ ਸੈਲਾਬ

15 ਜੂਨ, 2026 06:26 PM

ਨੈਨੀਤਾਲ : ਉਤਰਾਖੰਡ 'ਚ ਵਿਸ਼ਵ ਪ੍ਰਸਿੱਧ ਕੈਂਚੀ ਧਾਮ 'ਚ ਐਤਵਾਰ ਤੜਕੇ ਬਾਬਾ ਨੀਮ ਕਰੌਲੀ ਮਹਾਰਾਜ ਦੀ ਜਯੰਤੀ 'ਤੇ ਆਸਥਾ ਦਾ ਅਦਭੁੱਤ ਸੰਗਮ ਦੇਖਣ ਨੂੰ ਮਿਲਿਆ। ਤੜਕੇ 5 ਵਜੇ ਵਿਸ਼ੇਸ਼ ਪੂਜਾ, ਧਾਰਮਿਕ ਰਸਮਾਂ ਅਤੇ ਵੈਦਿਕ ਮੰਤਰਾਂ ਨਾਲ ਕੈਂਚੀ ਧਾਮ ਦੇ ਕਿਵਾੜ ਖੋਲ੍ਹ ਦਿੱਤੇ ਗਏ। ਕਿਵਾੜ ਖੁੱਲ੍ਹਦੇ ਹੀ ਦੇਸ਼-ਵਿਦੇਸ਼ ਤੋਂ ਪਹੁੰਚੇ ਹਜ਼ਾਰਾਂ ਸ਼ਰਧਾਲੂ ਬਾਬਾ ਦੇ ਦਰਸ਼ਨ ਲਈ ਮੰਦਰ ਕੈਂਪਸ 'ਚ ਇਕੱਠੇ ਹੋ ਗਏ। ਸਵੇ ਹੋਣ ਤੋਂ ਪਹਿਲਾਂ ਹੀ ਮੰਦਰ ਕੰਪਲੈਕਸ ਅਤੇ ਮੁੱਖ ਮਾਰਗਾਂ 'ਤੇ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਆਂ ਲੱਗ ਗਈਆਂ ਸਨ। ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਪੁਲਸ ਨੇ ਵਿਆਪਕ ਸੁਰੱਖਿਆ ਅਤੇ ਆਵਾਜਾਈ ਦੀ ਵਿਆਪਕ ਵਿਵਸਥਾ ਕੀਤੀ ਹੈ। ਮੰਦਰ ਖੇਤਰ ਦੇ ਸਾਰੇ ਮੁੱਖ ਮਾਰਗਾਂ, ਬੈਰੀਅਰਾਂ ਅਤੇ ਚੌਰਾਹਿਆਂ 'ਤੇ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ, ਜੋ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ 'ਚ ਜੁਟੀ ਹੋਈ ਹੈ।

ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਵੱਖ-ਵੱਖ ਸਥਾਨਾਂ 'ਤੇ ਲਗਾਤਾਰ ਸ਼ਟਲ ਸੇਵਾ ਸੰਚਾਲਿਤ ਕੀਤੀ ਜਾ ਰਹੀ ਹੈ। ਕਿਸੇ ਵੀ ਮਾਰਗ 'ਤੇ ਸ਼ਰਧਾਲੂਆਂ ਨੂੰ ਗੈਰ-ਜ਼ਰੂਰੀ ਰੂਪ ਨਾਲ ਨਹੀਂ ਰੋਕਿਆ ਜਾ ਰਿਹਾ ਹੈ ਅਤੇ ਸੁਚਾਰੂ ਦਰਸ਼ਨ ਯਕੀਨੀ ਕਰਨ ਲਈ ਵਾਹਨਾਂ ਨੂੰ ਵਿਵਸਥਿਤ ਤਰੀਕੇ ਨਾਲ ਅੱਗੇ ਭੇਜਿਆ ਜਾ ਰਿਹਾ ਹੈ। ਨੈਨੀਤਾਲ ਪੁਲਸ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ ਅਤੇ ਸੁਰੱਖਿਆ ਵਿਵਸਥਾ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਸਬਰ ਬਣਾਏ ਰੱਖਣ, ਆਪਣੀ ਵਾਰੀ ਦਾ ਇੰਤਜ਼ਾਰ ਕਰਨ ਅਤੇ ਪੁਲਸ ਤੇ ਵਲੰਟੀਅਰਾਂ ਵਲੋਂ ਦਿੱਤੇ ਜਾ ਰਹੇ ਦਿਸ਼ਾ-ਨਿਰਦੇਸ਼ਾਂ ਦੀ ਪਲਾਣ ਕਰਨ ਦੀ ਅਪੀਲ ਕੀਤੀ ਹੈ। ਕੈਂਚੀ ਧਾਮ ਵਿਖੇ ਸ਼ਰਧਾਲੂਆਂ ਦੇ ਇਸ ਵਿਸ਼ਾਲ ਭੀੜ ਵਿਚਾਲੇ ਪੂਰਾ ਖੇਤਰ ਭਗਤੀ ਭਰੇ ਮਾਹੌਲ 'ਚ ਡੁੱਬਿਆ ਨਜ਼ਰ ਆਇਆ। ਬਾਬਾ ਨੀਮ ਕਰੌਲੀ ਮਹਾਰਾਜ ਦੇ ਜੈਕਾਰਿਆਂ ਨਾਲ ਗੂੰਜਦੇ ਧਾਮ 'ਚ ਸ਼ਰਧਾਲੂਆਂ ਨੇ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਦੇ ਨਾਲ ਦਰਸ਼ਨ ਕੀਤੇ। ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਡਾ. ਮੰਜੂਨਾਥ ਟੀਸੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ, ਸਹੂਲਤ ਅਤੇ ਆਵਾਜਾਈ ਵਿਵਸਥਾ ਨੂੰ ਲੈ ਕੇ ਸਾਰੇ ਜ਼ਰੂਰੀ ਇੰਤਜ਼ਾਮ ਪ੍ਰਭਾਵੀ ਢੰਗ ਨਾਲ ਲਾਗੂ ਕੀਤੇ ਗਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ