Tuesday, April 21, 2026
BREAKING
ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਦੁਨੀਆਂ

ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ

21 ਅਪ੍ਰੈਲ, 2026 04:40 PM

ਕੈਨੇਡਾ ਸਰਕਾਰ ਇਮੀਗ੍ਰੇਸ਼ਨ ਸਬੰਧੀ ਨਿਯਮਾਂ ਨੂੰ ਲਗਾਤਾਰ ਸਖ਼ਤ ਕਰਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ (IRCC) ਨੇ ਹੁਨਰਮੰਦ ਕਾਮਿਆਂ ਲਈ ਪੱਕੀ ਰਿਹਾਇਸ਼ (PR) ਹਾਸਲ ਕਰਨ ਦੇ ਨਿਯਮਾਂ ਵਿੱਚ ਇੱਕ ਵੱਡੀ ਤਬਦੀਲੀ ਕਰਨ ਦੀ ਯੋਜਨਾ ਬਣਾਈ ਹੈ। ਸਰਕਾਰ ਸਾਲ 2026-2028 ਲਈ ਆਪਣੀ ਨਵੀਂ ਰੈਗੂਲੇਟਰੀ ਯੋਜਨਾ ਤਹਿਤ ਮੌਜੂਦਾ ਤਿੰਨ ਸ਼੍ਰੇਣੀਆਂ ਫੈਡਰਲ ਸਕਿਲਡ ਵਰਕਰ ਕਲਾਸ, ਕੈਨੇਡੀਅਨ ਐਕਸਪੀਰੀਅੰਸ ਕਲਾਸ ਅਤੇ ਫੈਡਰਲ ਸਕਿਲਡ ਟ੍ਰੇਡਜ਼ ਕਲਾਸ ਨੂੰ ਖਤਮ ਕਰਕੇ ਇੱਕ ਨਵੀਂ ਸਿੰਗਲ ਕਲਾਸ ਮਤਲਬ 'ਫੈਡਰਲ ਹਾਈ ਸਕਿਲਡ ਇਮੀਗ੍ਰੇਸ਼ਨ ਕਲਾਸ' ਸ਼ੁਰੂ ਕਰਨ ਜਾ ਰਹੀ ਹੈ।

ਨਵੇਂ ਪ੍ਰਸਤਾਵਾਂ ਅਨੁਸਾਰ ਹੁਣ ਪੱਕੀ ਰਿਹਾਇਸ਼ ਦੀ ਦੌੜ ਵਿੱਚ ਕੰਮ ਦੇ ਤਜਰਬੇ ਨਾਲੋਂ ਵੱਧ ਕਮਾਈ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਜਾਵੇਗੀ। ਵੱਧ ਤਨਖਾਹ ਲੈਣ ਵਾਲੇ ਕਾਮਿਆਂ ਨੂੰ ਜ਼ਿਆਦਾ ਅੰਕ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵਿਦੇਸ਼ੀ ਅਤੇ ਕੈਨੇਡੀਅਨ ਕੰਮ ਦੇ ਤਜਰਬੇ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਵੇਗਾ, ਜਿਸ ਨਾਲ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਹੁਨਰਮੰਦ ਲੋਕਾਂ ਨੂੰ ਫਾਇਦਾ ਹੋ ਸਕਦਾ ਹੈ। ਇਸ ਨਵੀਂ ਪ੍ਰਣਾਲੀ ਵਿੱਚ ਵਿੱਤੀ ਵਿਸ਼ਲੇਸ਼ਕ, ਇੰਜੀਨੀਅਰ, ਅਧਿਆਪਕ, ਡਾਕਟਰ ਅਤੇ ਪ੍ਰੋਫੈਸਰ ਵਰਗੇ ਪੇਸ਼ਿਆਂ ਨਾਲ ਜੁੜੇ ਲੋਕਾਂ ਨੂੰ ਤਰਜੀਹ ਦਿੱਤੀ ਜਾ ਸਕਦੀ ਹੈ। ਮਾਹਿਰਾਂ ਅਨੁਸਾਰ ਸਰਕਾਰ ਹੁਣ ਉੱਚ-ਹੁਨਰਮੰਦ ਕਾਮਿਆਂ ਅਤੇ ਉਨ੍ਹਾਂ ਦੀ ਪੇਸ਼ੇਵਰ ਯੋਗਤਾ 'ਤੇ ਜ਼ਿਆਦਾ ਧਿਆਨ ਕੇਂਦਰਿਤ ਕਰ ਰਹੀ ਹੈ।

ਭਾਰਤੀਆਂ 'ਤੇ ਵੱਡਾ ਪ੍ਰਭਾਵ
ਇਸ ਬਦਲਾਅ ਦਾ ਸਭ ਤੋਂ ਵੱਡਾ ਪ੍ਰਭਾਵ ਭਾਰਤੀਆਂ 'ਤੇ ਪੈਣ ਦੀ ਉਮੀਦ ਹੈ, ਕਿਉਂਕਿ ਮੌਜੂਦਾ ਐਕਸਪ੍ਰੈਸ ਐਂਟਰੀ ਸਿਸਟਮ ਵਿੱਚ ਭਾਰਤੀ ਬਿਨੈਕਾਰਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। IRCC ਦਾ ਮੰਨਣਾ ਹੈ ਕਿ ਇਨ੍ਹਾਂ ਬਦਲਾਅ ਨਾਲ ਸਿਸਟਮ ਨੂੰ ਸਮਝਣਾ ਸੌਖਾ ਹੋ ਜਾਵੇਗਾ ਅਤੇ ਇਹ ਕੈਨੇਡਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਇਸੇ ਸਾਲ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ

ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ

ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਬੰਦੂਕ ਚੁੱਕੀ ਤੇ ਭੁੰਨ੍ਹ'ਤੇ 8 ਜਵਾਕ ! ਅਮਰੀਕਾ 'ਚ ਬੰਦੇ ਨੇ ਕੀਤਾ ਖ਼ੌਫ਼ਨਾਕ ਕਾਰਾ

ਬੰਦੂਕ ਚੁੱਕੀ ਤੇ ਭੁੰਨ੍ਹ'ਤੇ 8 ਜਵਾਕ ! ਅਮਰੀਕਾ 'ਚ ਬੰਦੇ ਨੇ ਕੀਤਾ ਖ਼ੌਫ਼ਨਾਕ ਕਾਰਾ

'ਧਮਕੀਆਂ ਦੇ ਡਰ ਹੇਠ ਨਹੀਂ ਕਰਾਂਗੇ ਕੋਈ ਗੱਲਬਾਤ', Peace Talk ਬਾਰੇ ਇਰਾਨੀ ਸੰਸਦ ਸਪੀਕਰ ਦਾ ਵੱਡਾ ਬਿਆਨ

'ਧਮਕੀਆਂ ਦੇ ਡਰ ਹੇਠ ਨਹੀਂ ਕਰਾਂਗੇ ਕੋਈ ਗੱਲਬਾਤ', Peace Talk ਬਾਰੇ ਇਰਾਨੀ ਸੰਸਦ ਸਪੀਕਰ ਦਾ ਵੱਡਾ ਬਿਆਨ

ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ

ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ

'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ

'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ

'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ

ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ

ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ

ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ

ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ ਤਾਂ...'

ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ ਤਾਂ...'