Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ ਚੇਨਈ ਟਰਾਂਸਫਰ

13 ਫ਼ਰਵਰੀ, 2026 05:23 PM

ਜਲੰਧਰ : ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ. ਡੀ. ਅਧਿਕਾਰੀ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਲੋਜ਼ਰ ਰਿਪੋਰਟ ਲੀਕ ਹੋਣ ਦੇ ਮਾਮਲੇ ਵਿਚ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਇਹ ਉਹੀ ਆਈ. ਆਰ. ਐੱਸ. ਅਧਿਕਾਰੀ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਈ. ਡੀ. ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ। ਇਥੇ ਇਹ ਵੀ ਦੱਸਣਯੋਗ ਬਣਦਾ ਹੈ ਕਿ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯਾਦ ਆ ਗਈ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਹਾਈ ਕਮਾਂਡ ਇਸ 'ਤੇ ਵਿਚਾਰ ਕਰ ਸਕਦੀ ਹੈ। ਬਘੇਲ ਦੇ ਇਸ ਬਿਆਨ ਨੇ ਇਕ ਪਾਸੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ, ਉਥੇ ਹੀ ਦੂਜੇ ਪਾਸੇ ਇਸ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ, ਜੋ ਮੁੱਖ ਮੰਤਰੀ ਦੀ ਕੁਰਸੀ 'ਤੇ ਨਜ਼ਰਾਂ ਟਿਕਾਈ ਬੈਠੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ