Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

08 ਮਾਰਚ, 2026 08:04 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।
 
ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।
 
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਹੋਰ ਸੁਖਾਲੀ ਹੋਵੇਗੀ ਸਗੋਂ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ।
 
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
 
ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਇਲਾਕੇ ਦੀਆਂ ਹੋਰ ਵਿਕਾਸੀ ਲੋੜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।
 
ਇਸ ਮੌਕੇ ਮਾਇਆ ਗਾਰਡਨ ਵਾਸੀਆਂ, ਗਊਸ਼ਾਲਾ ਕਮੇਟੀ ਅਤੇ ਮੈਂਬਰਾਂ ਵੱਲੋਂ ਇਹਨਾਂ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਕਿਉੰਕਿ ਇਹਨਾਂ ਲੋੜਾਂ ਵੱਲ ਪਹਿਲੀ ਵਾਰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੱਲੋਂ ਹੀ ਧਿਆਨ ਦਿੱਤਾ ਗਿਆ ਹੈ, ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਸੀ। 
 
ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ