Thursday, November 12, 2026
BREAKING
• ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ • ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ... • ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ • ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ • ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ • ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨਵੇਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਸਰਟੀਫਿਕੇਟ ਦਿੱਤੇ

01 ਜੂਨ, 2026 07:54 PM

ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਚੋਣਾਂ ਵਿੱਚ ਨਵੇਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਸਰਟੀਫਿਕੇਟ ਦਿੱਤੇ। ਇਸ ਮੌਕੇ ਸਾਰਿਆਂ ਨੂੰ ਅਹਿਮ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਜਨਤਾ ਵੱਲੋਂ ਸੌਂਪੀ ਗਈ ਸੇਵਾ ਨੂੰ ਤਨਦੇਹੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਦਾ ਸੱਦਾ ਦਿੱਤਾ।


ਇਸ ਦੌਰਾਨ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ, ਸਭ ਤੋਂ ਪਹਿਲਾਂ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ, ਸੜਕਾਂ ਅਤੇ ਚੌਕਾਂ ਵਿੱਚ ਹਾਦਸਿਆਂ ਦਾ ਕਾਰਨ ਬਣ ਰਹੇ ਚੁਣਾਵੀ ਫਲੈਕਸਾਂ ਅਤੇ ਬੋਰਡਾਂ ਨੂੰ ਉਤਾਰਨ, ਬਰਸਾਤ ਰੁੱਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰੁੱਖ ਲਗਾਉਣ ਅਤੇ ਨਾਲਿਆਂ ਦੀ ਸਾਫ਼-ਸਫ਼ਾਈ ਕਰਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੋਹਣਾ ਬਣਾਉਣ ਲਈ ਸਥਾਨਕ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ