Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ 'ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ

05 ਫ਼ਰਵਰੀ, 2026 04:19 PM
 
ਸੁਨਾਮ (ਰਮੇਸ਼ ਗਰਗ) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਥਾਨ ਪਿੰਡ ਦੇ ਸਮਾਜਿਕ, ਧਾਰਮਿਕ ਅਤੇ ਪਰਿਵਾਰਿਕ ਸਮਾਗਮਾਂ ਨੂੰ ਕਰਵਾਉਣ ਲਈ ਸਾਂਝੇ ਸਥਾਨ ਵਜੋਂ ਵਰਤੇ ਜਾ ਸਕਣਗੇ।
 
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਧਰਮ, ਵਰਗ ਅਤੇ ਸਮੁਦਾਇ ਦੇ ਲੋਕਾਂ ਲਈ ਬਰਾਬਰੀ ਦੇ ਅਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਹੈ।
 
ਉਨ੍ਹਾਂ ਕਿਹਾ ਕਿ ਧਰਮਸ਼ਾਲਾਵਾਂ ਵਰਗੇ ਵਿਕਾਸ ਕਾਰਜ ਲੋਕਾਂ ਨੂੰ ਨਾ ਸਿਰਫ਼  ਸਹੂਲਤਾਂ ਪ੍ਰਦਾਨ ਕਰਦੇ ਹਨ, ਸਗੋਂ ਸਮਾਜਿਕ ਤਾਲਮੇਲ ਅਤੇ ਸਾਂਝੀ ਵਿਰਾਸਤ ਨੂੰ ਵੀ ਪ੍ਰੋਤਸਾਹਿਤ ਕਰਦੇ ਹਨ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਦੇ ਪ੍ਰੋਜੈਕਟ ਲਾਗੂ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
 
ਇਸ ਮੌਕੇ ਪਿੰਡ ਦੇ ਪੰਚਾਇਤੀ ਨੁਮਾਇੰਦੇ, ਧਾਰਮਿਕ ਅਗੂ, ਸਥਾਨਕ ਨਿਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਵਿਕਾਸ ਕਾਰਜ ਪਿੰਡ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰਨਗੇ ਅਤੇ ਪਿੰਡ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਕਰਵਾਉਣ ਵਿੱਚ ਸਹਾਈ ਹੋਣਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ