Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼੍ਰੀਮਤੀ ਕ੍ਰਿਸ਼ਨਾ ਦੇਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

10 ਅਪ੍ਰੈਲ, 2026 08:16 PM
ਸੁਨਾਮ (ਰਮੇਸ਼ ਗਰਗ) : ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੇ ਪ੍ਰਸਿੱਧ ਸਿੰਗਲਾ ਪਰਿਵਾਰ ਦੀ ਮਾਤਾ ਸ਼੍ਰੀਮਤੀ ਕ੍ਰਿਸ਼ਨਾ ਦੇਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। 
 
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੀਡੀਆ ਕਰਮੀ ਰਾਜੀਵ ਸਿੰਗਲਾ ਅਤੇ ਕਾਰੋਬਾਰੀ ਰੂਪੇਸ਼ ਸਿੰਗਲਾ ਦੀ ਮਾਤਾ ਸ਼੍ਰੀਮਤੀ ਕ੍ਰਿਸ਼ਨਾ ਦੇਵੀ ਦਾ ਦੇਹਾਂਤ ਸਿਰਫ਼ ਸਿੰਗਲਾ ਪਰਿਵਾਰ ਹੀ ਨਹੀਂ, ਸਗੋਂ ਪੂਰੇ ਇਲਾਕੇ ਲਈ ਇੱਕ ਵੱਡਾ ਅਤੇ ਅਪੂਰਣਯੋਗ ਘਾਟਾ ਹੈ। 
 
ਉਨ੍ਹਾਂ ਕਿਹਾ ਕਿ ਮਾਤਾ ਕ੍ਰਿਸ਼ਨਾ ਦੇਵੀ ਨੇ ਆਪਣੇ ਜੀਵਨ ਦੌਰਾਨ ਸਾਦਗੀ, ਸੇਵਾ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਅਪਣਾਇਆ ਅਤੇ ਆਪਣੇ ਪਰਿਵਾਰ ਨੂੰ ਵੀ ਇਨ੍ਹਾਂ ਹੀ ਮੁੱਲਾਂ ਨਾਲ ਜੋੜਿਆ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਤਾ ਇੱਕ ਧਾਰਮਿਕ ਵਿਚਾਰਧਾਰਾ ਵਾਲੀ, ਦਿਆਲੂ ਅਤੇ ਸਹਿਯੋਗੀ ਸੁਭਾਅ ਦੀ ਮਾਲਕ ਸਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸਮਾਜਿਕ ਏਕਤਾ ਨੂੰ ਪ੍ਰੋਤਸਾਹਿਤ ਕੀਤਾ। ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
 
ਕੈਬਨਿਟ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਹੌਸਲਾ, ਧੀਰਜ ਅਤੇ ਤਾਕਤ ਬਖ਼ਸ਼ੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਦੁੱਖ ਭਰੀ ਘੜੀ ਵਿੱਚ ਉਹ ਸਿੰਗਲਾ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹਨ।
 
ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਗਈ ਅਤੇ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
 
ਇਸ ਮੌਕੇ ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਸੰਦੀਪ ਜਿੰਦਲ, ਮਨਪ੍ਰੀਤ ਸਿੰਗਲਾ, ਹਰਚੰਦ ਭੁੱਲਰ, ਸਰਬਜੀਤ ਧਾਲੀਵਾਲ, ਯਸ਼ ਪਾਲ ਮੰਗਲਾ, ਰਾਕੇਸ਼ ਗਾਗੀ, ਰਾਕੇਸ਼ ਸ਼ਰਮਾ ਅਤੇ ਅਜੈ ਜਿੰਦਲ ਵਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ