Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਕੈਬਨਿਟ ਮੰਤਰੀ ਨੇ ਸ਼੍ਰੀਮਦ ਭਾਗਵਤ ਕਥਾ ਵਿੱਚ ਹਾਜ਼ਰੀ ਭਰੀ ਅਤੇ ਅਸ਼ੀਰਵਾਦ ਲਿਆ

17 ਜਨਵਰੀ, 2026 07:16 PM
ਸੁਨਾਮ (ਰਮੇਸ਼ ਗਰਗ) : ਸ਼੍ਰੀ ਸ਼ਿਵ ਮੰਦਿਰ ਧਰਮਸ਼ਾਲਾ ਕਮੇਟੀ ਮੁਹੱਲਾ ਬਾਜੜਾ ਵਾਲਾ, ਨੇੜੇ ਪੀਰ ਵਾਲਾ ਗੇਟ, ਸੁਨਾਮ ਵਿਖੇ ਸ਼੍ਰੀਮਦ ਭਾਗਵਤ ਸਪਤਾਹ ਦੌਰਾਨ ਮਨੋਜ ਜੀ ਮਹਾਰਾਜ ਕਥਾ ਸੁਣਾ ਰਹੇ ਹਨ ਅਤੇ ਸੰਗਤਾਂ ਸਰਵਣ ਕਰ ਰਹੀਆਂ ਹਨ। ਕਥਾ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਆਪਣੀ ਹਾਜ਼ਰੀ ਲਗਵਾਈ ਅਤੇ ਪ੍ਰਭੂ ਦਾ ਆਸ਼ੀਰਵਾਦ ਲਿਆ | 18 ਜਨਵਰੀ ਨੂੰ ਸਵੇਰੇ 10 ਵਜੇ ਕਥਾ ਪ੍ਰੋਗਰਾਮ ਹੋਵੇਗਾ ਅਤੇ ਦੁਪਹਿਰ 12 ਵਜੇ ਭੰਡਾਰਾ ਆਰੰਭ ਹੋਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸਤਿੰਦਰ ਸਿੰਗਲਾ, ਦਿਲਬਹਾਰ ਸਿੰਘ ਬੀਟਾ, ਵਰਿੰਦਰ ਗਰਗ, ਰੇਸ਼ਮਾ ਸਿੰਗਲਾ, ਸੀਮਾ ਗਰਗ, ਮਾਧਵ ਪੰਡਿਤ ਜੀ, ਸਤੀਸ਼ ਗਰਗ, ਪੱਪੂ ਗਰਗ, ਰਾਮੇਸ਼ਵਰ ਦਾਸ, ਰਾਜੀਵ ਮਿੰਟਾ, ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ