Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦਾ ਕੀਤਾ ਦੌਰਾ

01 ਸਤੰਬਰ, 2025 04:45 PM

ਫਾਜ਼ਿਲਕਾ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਉਨ੍ਹਾਂ ਨੂੰ ਵੰਡੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਹੜ੍ਹ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ’ਚ ਹੀ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਦੀ ਵੰਡ ਸਰਕਾਰੀ ਟੀਮਾਂ ਵੱਲੋਂ ਲੋਕਾਂ ਨੂੰ ਕੀਤੀ ਗਈ ਹੈ। ਹੁਣ ਤੱਕ 4558 ਰਾਸ਼ਨ ਕਿੱਟਾਂ ਦੀ ਵੰਡ ਲੋਕਾਂ ਨੂੰ ਕੀਤੀ ਗਈ ਹੈ ਅਤੇ 2017 ਬੈਗ ਕੈਟਲ ਫੀਡ ਵੰਡੀ ਗਈ ਹੈ। ਰਾਹਤ ਕੈਂਪਾਂ ’ਚ ਵੀ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਲੋਕਾਂ ਦੇ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਸਰਕਾਰ ਹਰ ਹੀਲੇ ਲੋਕਾਂ ਦੀ ਮਦਦ ਕਰ ਰਹੀ ਹੈ ਅਤੇ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਾ ਕੇ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ