Saturday, April 18, 2026
BREAKING
ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਪੰਜਾਬ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

22 ਦਸੰਬਰ, 2025 07:23 PM

ਪਠਾਨਕੋਟ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਦਾ ਇਕ ਹੀ ਉਪਰਾਲਾ ਰਹਿੰਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਅਪਣੇ ਕਾਰਜਾਂ ਨੂੰ ਲੈ ਕੇ ਪ੍ਰੇਸ਼ਾਨੀ ਨਾ ਹੋਵੇ। ਇਸ ਉਦੇਸ਼ ਨਾਲ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਦਫਤਰ ਅੰਦਰ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। 

ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਾਹਿਬ ਸਿੰਘ ਸਾਬਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਬਲਾਕ ਸੰਮਤੀ ਮੈਂਬਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਹੁਦੇਦਾਰ ਵੀ ਹਾਜਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਹੱਲ ਹੋ ਸਕਦਾ ਹੈ, ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਂਦਾ ਹੈ। ਜੋ ਮਾਮਲੇ ਗੰਭੀਰ ਹੁੰਦੇ ਹਨ ਸਬੰਧਤ ਵਿਭਾਗਾਂ ਦੇ ਅਧਕਿਾਰੀਆਂ ਨਾਲ ਸੰਪਰਕ ਕਰਕੇ ਕੰਮਕਾਜ ਵਾਲੇ ਦਿਨਾਂ ਵਿਚ ਲੋਕਾਂ ਨੂੰ ਦਫਤਰੀ ਟਾਇਮ ਦੇ ਦਿੱਤਾ ਜਾਂਦਾ ਹੈ ਤਾਂ ਜੋ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅੱਜ ਵੀ ਕੂਝ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਜਿਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਭਵਿੱਖ ਅੰਦਰ ਵੀ ਇਸੇ ਹੀ ਤਰ੍ਹਾਂ ਖੁੱਲ੍ਹੇ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ