Wednesday, April 22, 2026
BREAKING
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ

ਪੰਜਾਬ

ਕੈਬਨਿਟ ਮੰਤਰੀ ਸੌਂਦ ਨੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਸੀਮਾ ਸਿਸੋਦੀਆ ਤੇ ਸਿਰਸਾ ਨੂੰ ਦਿੱਤਾ ਸੱਦਾ

26 ਅਕਤੂਬਰ, 2025 02:10 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ’ਚ ਹਿੱਸਾ ਲੈਣ ਲਈ ਕਈ ਵੀ. ਆਈ. ਪੀਜ਼. ਨੂੰ ਸੱਦਾ ਦਿੱਤਾ ਹੈ। ਉਨ੍ਹਾਂ 'ਆਪ' ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਨੂੰ ਸਮਾਗਮਾਂ ’ਚ ਹਿੱਸਾ ਲੈਣ ਲਈ ਸੱਦਾ ਦਿੱਤਾ। ਸੌਂਦ ਨੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਇਸ ਸਬੰਧੀ ਸੱਦਾ ਦਿੱਤਾ।

ਇਹ ਮੀਟਿੰਗਾਂ ਪੰਜਾਬ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਮਰ ਸ਼ਹਾਦਤ ਦੀ ਯਾਦ ’ਚ ਪੰਜਾਬ ’ਚ ਹੋਣ ਵਾਲੇ ਇਤਿਹਾਸਕ ਸਮਾਗਮਾਂ ’ਚ ਪੂਰੇ ਦੇਸ਼ ਤੋਂ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨਾਂ ’ਚ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਸੱਦਾ ਪੱਤਰ ਦੇਣਗੇ। ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਜੇ ਸੱਦਾ ਨਹੀਂ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ

ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ