Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਕੈਰੇਬੀਆਈ ਸਾਗਰ 'ਚ ਅਮਰੀਕਾ ਦਾ 15ਵਾਂ ਹਮਲਾ, 3 'ਤਸਕਰ' ਢੇਰ

02 ਨਵੰਬਰ, 2025 06:50 PM

ਅਮਰੀਕੀ ਫ਼ੌਜ ਨੇ ਕੈਰੇਬੀਆਈ ਸਾਗਰ 'ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਇਕ ਹੋਰ ਹਮਲਾ ਕੀਤਾ ਹੈ। ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਹੇਗਸੇਥ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਕਿਹਾ ਕਿ ਜਿਸ ਬੇੜੇ 'ਤੇ ਹਮਲਾ ਕੀਤਾ ਗਿਆ, ਉਸ ਦਾ ਸੰਚਾਲਨ ਅਮਰੀਕਾ ਵਲੋਂ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਇਕ ਸਮੂਹ ਕਰ ਰਿਹਾ ਸੀ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਹੜੇ ਸਮੂਹ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਹਮਲੇ 'ਚ ਤਿੰਨ ਲੋਕ ਮਾਰੇ ਗਏ। 

ਸਤੰਬਰ ਦੀ ਸ਼ੁਰੂਆਤ ਤੋਂ ਕੈਰੇਬੀਆਈ ਜਾਂ ਪੂਰਬੀ ਪ੍ਰਸ਼ਾਂਤ ਖੇਤਰ 'ਚ ਅਮਰੀਕੀ ਫ਼ੌਜ ਵਲੋਂ ਕੀਤਾ ਗਿਆ ਇਹ 15ਵਾਂ ਅਜਿਹਾ ਹਮਲਾ ਹੈ। ਹੇਗਸੇਥ ਨੇ 'ਐਕਸ' 'ਤੇ ਲਿਖਿਆ,''ਇਹ ਬੇੜਾ, ਹਰ ਦੂਜੇ ਬੇੜੇ ਦੀ ਤਰ੍ਹਾਂ- ਸਾਡੀ ਖੁਫੀਆ ਜਾਣਕਾਰੀ ਅਨੁਸਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਸੀ। ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਰਸਤੇ ਤੋਂ ਲੰਘ ਰਿਹਾ ਸੀ ਅਤੇ ਨਸ਼ੀਲੇ ਪਦਾਰਥ ਲਿਜਾ ਰਿਹਾ ਸੀ।'' ਅਮਰੀਕੀ ਫ਼ੌਜ ਦੇ ਇਸ ਤਰ੍ਹਾਂ ਦੇ ਹਮਲਿਆਂ 'ਚ ਹੁਣ ਤੱਕ ਘੱਟੋ-ਘੱਟ 64 ਲੋਕ ਮਾਰੇ ਗਏ ਹਨ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਸ ਖੇਤਰ 'ਚ ਆਮ ਰੂਪ ਨਾਲ ਵੱਡੀ ਗਿਣਤੀ 'ਚ ਜੰਗੀ ਬੇੜਿਆਂ ਦੀ ਤਾਇਨਾਤੀ ਕੀਤੀ ਹੈ। 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ