Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

27 ਅਪ੍ਰੈਲ, 2026 05:53 PM

ਦਿੱਲੀ ਦੀ ਇੱਕ ਅਦਾਲਤ ਨੇ ਭਾਰਤੀ ਮਾਲ ਸੇਵਾ (IRS) ਦੇ ਸੀਨੀਅਰ ਅਧਿਕਾਰੀ ਦੀ ਧੀ ਦੇ ਕਤਲ ਦੇ ਮੁਲਜ਼ਮ ਅਤੇ ਸਾਬਕਾ ਘਰੇਲੂ ਸਹਾਇਕ ਰਾਹੁਲ ਮੀਣਾ (19) ਨੂੰ ਸੋਮਵਾਰ ਨੂੰ ਸੱਤ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਮੁੱਖ ਨਿਆਇਕ ਮੈਜਿਸਟਰੇਟ ਦੀਪਿਕਾ ਠਕਰਾਨ ਨੇ ਦਿੱਲੀ ਪੁਲਸ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਦੋਸ਼ੀ ਨੂੰ ਪੁੱਛਗਿੱਛ ਲਈ ਨਿਆਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਰਾਹੁਲ ਮੀਣਾ ਦੀ ਚਾਰ ਦਿਨਾਂ ਦੀ ਪੁਲਸ ਹਿਰਾਸਤ ਸੋਮਵਾਰ ਨੂੰ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ 'ਤੇ ਦੋਸ਼ ਹੈ ਕਿ ਉਸ ਨੇ 22 ਅਪ੍ਰੈਲ ਦੀ ਸਵੇਰ ਨੂੰ ਕੈਲਾਸ਼ ਹਿਲਜ਼ ਸਥਿਤ ਰਿਹਾਇਸ਼ 'ਤੇ ਭਾਰਤੀ ਤਕਨਾਲੋਜੀ ਸੰਸਥਾ (IIT) ਤੋਂ ਗ੍ਰੈਜੂਏਟ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਤੋਂ ਕੁਝ ਘੰਟੇ ਪਹਿਲਾਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਨੇ ਰਾਜਸਥਾਨ ਦੇ ਅਲਵਰ ਵਿੱਚ ਇੱਕ ਹੋਰ ਮਹਿਲਾ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਸੀ। ਫਿਲਹਾਲ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਸ਼ੀ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ