Wednesday, October 28, 2026
BREAKING
• ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ • ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ • ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ • 1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ • ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ • ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ • ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ • 'ਓਮ: ਚੈਪਟਰ 1' 'ਚ IPS ਨਿਤਿਆ ਰੈੱਡੀ ਦੀ ਭੂਮਿਕਾ 'ਚ ਨਜ਼ਰ ਆਵੇਗੀ ਸਾਈ ਪੱਲਵੀ

ਪੰਜਾਬ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

28 ਅਕਤੂਬਰ, 2026 04:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ (ਡੀ.ਆਈ.ਓ.) ਡਾ. ਹਰਪਿੰਦਰ ਸਿੰਘ ਨੇ ਟੀਕਾਕਰਨ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਿਹਤ ਬਲਾਕ ਮੁਜ਼ੱਫਰਪੁਰ ਦੇ ਸਬ-ਸੈਂਟਰ ਸਾਹਲੋਂ ਅਤੇ ਸਿਹਤ ਬਲਾਕ ਮੁਕੰਦਪੁਰ ਦੇ ਆਮ ਆਦਮੀ ਕਲੀਨਿਕ, ਕਮਾਮ ਦਾ ਦੌਰਾ ਕੀਤਾ। 

 
ਡਾ. ਹਰਪਿੰਦਰ ਸਿੰਘ ਨੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ। ਉਨ੍ਹਾਂ ਟੀਕਾਕਰਨ ਪ੍ਰਬੰਧ, ਕੋਲਡ ਚੇਨ, ਰਿਕਾਰਡ ਦੀ ਸੰਭਾਲ ਅਤੇ ਲਾਭਪਾਤਰੀਆਂ ਲਈ ਸਹੂਲਤਾਂ ਨੂੰ ਵੀ ਦੇਖਿਆ।
 
ਇਸ ਉਪਰੰਤ ਡੀ.ਆਈ.ਓ. ਨੇ ਆਮ ਆਦਮੀ ਕਲੀਨਿਕ, ਕਮਾਮ ਵਿਖੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ, ਦਵਾਈਆਂ ਦੀ ਉਪਲੱਬਧਤਾ, ਸਫ਼ਾਈ ਪ੍ਰਬੰਧਾਂ ਅਤੇ ਸਟਾਫ਼ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕੀਤੀ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕ ਵਿੱਚ ਆਉਣ ਵਾਲੇ ਹਰ ਮਰੀਜ਼ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਸਮੇਂ ਸਿਰ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇ।
 
ਡਾ. ਹਰਪਿੰਦਰ ਸਿੰਘ ਨੇ ਕਿਹਾ, "ਮਾਂ ਅਤੇ ਬੱਚੇ ਦੀ ਸਿਹਤ ਸਾਡੀ ਪਹਿਲੀ ਤਰਜੀਹ ਹੈ। ਕੋਈ ਵੀ ਬੱਚਾ ਜ਼ਰੂਰੀ ਟੀਕਿਆਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਕੋਈ ਵੀ ਗਰਭਵਤੀ ਔਰਤ ਸਮੇਂ ਸਿਰ ਜਾਂਚ ਤੋਂ ਖੁੰਝਣੀ ਨਹੀਂ ਚਾਹੀਦੀ। ਆਮ ਆਦਮੀ ਕਲੀਨਿਕਾਂ ਵਿੱਚ ਮਿਲਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਸਾਡਾ ਫ਼ਰਜ਼ ਹੈ। ਲਾਪਰਵਾਹੀ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"
 
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਪੂਰਾ ਕਰਵਾਇਆ ਜਾਵੇ, ਗਰਭਵਤੀ ਔਰਤਾਂ ਨਿਯਮਿਤ ਜਾਂਚ ਕਰਵਾਉਣ ਅਤੇ ਨੇੜਲੇ ਸਿਹਤ ਕੇਂਦਰ ਜਾਂ ਆਮ ਆਦਮੀ ਕਲੀਨਿਕ ਤੋਂ ਸਹੂਲਤਾਂ ਦਾ ਲਾਭ ਲਿਆ ਜਾਵੇ।
 
 

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਿਨ

ਭਗਵਾਨ ਬਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਿਨ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ