Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਕੋਰਟ ਕੰਪਲੈਕਸ ਵਰਕਰ ਯੂਨੀਅਨ ਦਾ ਵਫਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ  ਮਿਲਿਆ 

20 ਜਨਵਰੀ, 2026 03:51 PM
ਸੁਨਾਮ ਉਧੱਮ ਸਿੰਘ ਵਾਲਾ (ਰਮੇਸ਼ ਗਰਗ) : ਸੁਨਾਮ ਕੋਟ ਕੰਪਲੈਕਸ ਵਰਕਰਜ਼ ਯੂਨੀਅਨ  ਦਾ ਵਫਦ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਉਹਨਾਂ ਦੀ ਰਿਹਾਇਸ਼ ਵਿਖੇ ਮਿਲਿਆ ਜਿਸ ਵਿੱਚ ਅਸਟਾਮ ਫਰੋਸ, ਵਸੀਕਾ ਨਵੀਸ ਇਤਿਆਦਿਕ ਕਚਹਿਰੀ ਚ ਕੰਮ ਕਰਨ ਵਾਲਿਆਂ ਦੇ ਲਾਈਸੰਸ ਰਨਿਊ ਹੋਣ ਮੌਕੇ ਬੇਲੋੜੀਆਂ ਫੀਸਾਂ ਨਾਂ ਭਰਵਾਉਣ ਲਈ ਅਰਜੀ ਪੱਤਰ ਦਿੱਤਾ ਗਿਆ ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਤੁਹਾਡੇ ਚੈਂਬਰਾ ਦਾ ਯੋਗ ਕਿਰਾਇਆ ਭਰਵਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ  ਮੰਤਰੀ ਜੀ ਨਾਲ ਬੜੇ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਤੋਂ ਬਾਅਦ ਕੰਪਲੈਕਸ ਦੇ ਆਗੂਆਂ ਨੇ ਵਿਸ਼ਵਾਸ਼ ਜਾਹਿਰ ਕੀਤਾ ਕਿ ਮੰਤਰੀ ਜੀ ਨੇ ਸਾਡੀ ਸਮੱਸਿਆ ਦਾ ਹੱਲ ਕਰਨ ਲਈ ਫ਼ੌਰੀ ਤੋਰ ਤੇ ਸਬੰਧਤ ਆਫਿਸਰਾਂ ਨੂੰ ਕਾਰਵਾਈ ਅਮਲ ਵਿੱਚ ਲਿਆਉਣ ਲਈ ਆਖਿਆ ਹੈ ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮੇਵਾ ਸਿੰਘ ਗਿੱਲ ,ਵਿਜੇ ਕੁਮਾਰ ਕਾਲਾ ,ਭਗਵੰਤ ਸਿੰਘ ਚੰਦੜ, ਅਮਰੀਕ ਸਿੰਘ ਨਮੋਲ, ਹਰਦੀਪ ਗਰਗ , ਗਗਨਦੀਪ ਗੱਗੀ ,ਸਚਿਨ ਦੀਪ ਜਿੰਦਲ, ਦਿਨੇਸ਼ ਕੁਮਾਰ ਗੁਪਤਾ, ਬਧਰੀ ਰਾਮ, ਸਤਪਾਲ ਬਾਂਸਲ , ਅਮਰੀਕ ਸਿੰਘ ਸਨਾਮ, ਬਲਕਾਰ ਸਿੰਘ ਹਰਪਾਲ ਸਿੰਘ ਆਦਿ ਹਾਜ਼ਿਰ ਸਨ
 
Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ