Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਰਾਸ਼ਟਰੀ

ਕੋਲਕਾਤਾ ਗੋਦਾਮ ਹਾਦਸਾ : PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਕੀਤਾ ਐਲਾਨ

25 ਜੂਨ, 2026 06:44 PM

ਨਵੀਂ ਦਿੱਲੀ : ਕੋਲਕਾਤਾ 'ਚ ਨਿਰਮਾਣ ਅਧੀਨ ਗੋਦਾਮ ਦੇ ਢਹਿਣ ਕਾਰਨ ਘਟਨਾ 'ਚ ਜਾਨੀ ਨੁਕਸਾਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਡੂੰਘਾ ਸੋਗ ਜ਼ਾਹਰ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਲਈ 24 ਘੰਟੇ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਕੱਲ੍ਹ ਕੋਲਕਾਤਾ 'ਚ ਹੋਇਆ ਹਾਦਸਾ ਦੁਖਦ ਹੈ। ਇਸ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ 'ਚੋਂ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।'' ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਕੋਲਕਾਤਾ ਦੇ ਤਾਰਾਤਲਾ ਇਲਾਕੇ 'ਚ ਤਿੰਨ ਮੰਜ਼ਲਾ ਨਿਰਮਾਣ ਅਧੀਨ ਗੋਦਾਮ ਦੇ ਢਹਿਣ ਕਾਰਨ 5 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਘੱਟੋ-ਘੱਟ 25 ਲੋਕ ਜ਼ਖ਼ਮੀ ਹੋ ਗਏ। ਹਾਦਸੇ ਦੇ 18 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਕਈ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ