Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕੋਲਕਾਤਾ 'ਚ PM ਮੋਦੀ ਦੀ ਲਲਕਾਰ! ਕਿਹਾ-ਬੰਗਾਲ 'ਚ 'ਮਹਾਜੰਗਲਰਾਜ' ਦਾ ਹੋਵੇਗਾ ਖਾਤਮਾ

14 ਮਾਰਚ, 2026 07:39 PM

ਕੋਲਕਾਤਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ 'ਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਪੱਛਮੀ ਬੰਗਾਲ ਦੀ ਮਮਤਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਐਲਾਨ ਕੀਤਾ ਕਿ ਬੰਗਾਲ 'ਚ ਬਦਲਾਅ ਦੀ ਇਬਾਰਤ ਕੰਧਾਂ 'ਤੇ ਲਿਖੀ ਜਾ ਚੁੱਕੀ ਹੈ ਤੇ ਹੁਣ ਸੂਬੇ 'ਚੋਂ 'ਨਿਰਮਮ' (ਬੇਰਹਿਮ) ਸਰਕਾਰ ਅਤੇ 'ਮਹਾਜੰਗਲਰਾਜ' ਦਾ ਖਾਤਮਾ ਹੋ ਕੇ ਰਹੇਗਾ।

ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ
ਪੀਐੱਮ ਮੋਦੀ ਨੇ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਦੇ ਵਿਕਾਸ ਲਈ 18,000 ਕਰੋੜ ਰੁਪਏ ਤੋਂ ਵੱਧ ਦੇ ਸੜਕ, ਰੇਲਵੇ ਅਤੇ ਪੋਰਟ ਇਨਫਰਾਸਟਰੱਕਚਰ ਨਾਲ ਜੁੜੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਨਵੀਂ ਰਫ਼ਤਾਰ ਦੇਣਗੇ ਅਤੇ ਲੱਖਾਂ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਬੰਗਾਲ ਦੇ ਰੇਲਵੇ ਇਨਫਰਾਸਟਰੱਕਚਰ ਦੇ ਵਿਸਥਾਰ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਟੀਐੱਮਸੀ 'ਤੇ ਵਰ੍ਹੇ ਮੋਦੀ
ਮਮਤਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪੀਐੱਮ ਨੇ ਕਿਹਾ ਕਿ ਟੀਐੱਮਸੀ ਸਰਕਾਰ ਆਪਣੀ ਕੁਰਸੀ ਜਾਂਦੀ ਦੇਖ ਕੇ ਬੌਖਲਾ ਗਈ ਹੈ। ਉਨ੍ਹਾਂ ਕਿਹਾ ਕਿ ਬੰਗਾਲ 'ਚ ਇੱਕ ਵਾਰ ਫਿਰ ਕਾਨੂੰਨ ਦਾ ਰਾਜ ਸਥਾਪਤ ਹੋਵੇਗਾ ਅਤੇ ਟੀਐੱਮਸੀ ਦੇ ਕਿਸੇ ਵੀ ਅੱਤਿਆਚਾਰੀ ਜਾਂ ਕਾਨੂੰਨ ਤੋੜਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ 'ਨਿਰਮਮ' ਸਰਕਾਰ ਦਾ ਕਾਊਂਟਡਾਊਨ ਸ਼ੁਰੂ ਹੋ ਚੁੱਕਾ ਹੈ ਤੇ ਨਵੇਂ ਬੰਗਾਲ ਦੀ ਕ੍ਰਾਂਤੀ ਦਾ ਬਿਗੁਲ ਵੱਜ ਚੁੱਕਾ ਹੈ।

ਰੈਲੀ ਰੋਕਣ ਦੀਆਂ ਕੋਸ਼ਿਸ਼ਾਂ ਦਾ ਲਾਇਆ ਦੋਸ਼
ਪੀਐੱਮ ਮੋਦੀ ਨੇ ਦੋਸ਼ ਲਾਇਆ ਕਿ ਇਸ ਰੈਲੀ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਹਰ ਹਰਬਾ ਵਰਤਿਆ। ਪੁਲ ਬੰਦ ਕੀਤੇ ਗਏ, ਗੱਡੀਆਂ ਰੁਕਵਾਈਆਂ ਗਈਆਂ ਅਤੇ ਭਾਜਪਾ ਦੇ ਝੰਡੇ ਤੇ ਪੋਸਟਰ ਤੱਕ ਪਾੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਟੀਐੱਮਸੀ ਨੇ ਰੈਲੀ 'ਚ ਆਉਣ ਵਾਲੇ ਲੋਕਾਂ ਨੂੰ 'ਚੋਰ' ਕਹਿ ਕੇ ਅਪਮਾਨਿਤ ਕੀਤਾ ਹੈ, ਪਰ ਬੰਗਾਲ ਦੀ ਜਨਤਾ ਭਲੀਭਾਂਤ ਜਾਣਦੀ ਹੈ ਕਿ ਅਸਲੀ ਚੋਰ ਕੌਣ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਸੈਲਾਬ ਦੱਸ ਰਿਹਾ ਹੈ ਕਿ ਹੁਣ ਬਦਲਾਅ ਦੀ ਇਸ ਆਂਧੀ ਨੂੰ ਕੋਈ ਨਹੀਂ ਰੋਕ ਸਕਦਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ