Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਕੋਲਡ ਡਰਿੰਕਸ ਤੇ ਪਾਣੀ ਵੇਚਣ ਵਾਲੇ ਨੂੰ ਅਦਾਲਤ ਨੇ ਸੁਣਾ 'ਤੀ ਆਹ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ

12 ਫ਼ਰਵਰੀ, 2025 06:44 PM

ਚੰਡੀਗੜ੍ਹ : ਇੱਥੇ ਸੈਕਟਰ-17 ਦੇ ਬੱਸ ਸਟੈਂਡ ’ਤੇ ਬਿਨਾਂ ਲਾਇਸੈਂਸ ਯਾਤਰੀਆਂ ਨੂੰ ਪੈਕਡ ਬਿਸਕੁਟ, ਕੋਲਡ ਡਰਿੰਕਸ ਅਤੇ ਪਾਣੀ ਦੀਆਂ ਬੋਤਲਾਂ ਵੇਚਦੇ ਫੜ੍ਹੇ ਗਏ ਦੁਕਾਨਦਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੀ. ਐੱਮ.) ਨੇ ਮੁਲਜ਼ਮ ਠਹਿਰਾਉਂਦਿਆਂ ਪੂਰਾ ਦਿਨ ਅਦਾਲਤ ’ਚ ਖੜ੍ਹੇ ਰਹਿਣ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਮੁਲਜ਼ਮ ’ਤੇ 30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਪਾਉਣ ਵਾਲੇ ਮੁਲਜ਼ਮ ਦੁਕਾਨਦਾਰ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ, ਜੋ ਸੈਕਟਰ-17 ਆਈ. ਐੱਸ. ਬੀ. ਟੀ. ਵਿਖੇ ਅਜੇ ਟਰੇਡਰਜ਼ ਦੇ ਨਾਂ ’ਤੇ ਕਨਫੈਕਸ਼ਨਰੀ ਦੀ ਦੁਕਾਨ ਚਲਾਉਂਦਾ ਹੈ।

ਇਹ ਕਾਰਵਾਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ-2006 ਤਹਿਤ ਕੀਤੀ ਗਈ। ਦਰਜ ਮਾਮਲੇ ਤਹਿਤ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਸੈਕਟਰ-16 ਜੀ. ਐੱਮ. ਐੱਸ. ਐੱਚ. ਦੇ ਸਿਹਤ ਵਿਭਾਗ ਦੇ ਫੂਡ ਸੇਫਟੀ ਅਫ਼ਸਰ ਵੱਲੋਂ ਦਿੱਤੀ ਗਈ ਸੀ। ਦਾਇਰ ਮਾਮਲੇ ਤਹਿਤ ਚੰਡੀਗੜ੍ਹ ਸਿਹਤ ਵਿਭਾਗ ਦੇ ਫੂਡ ਸੇਫਟੀ ਅਫ਼ਸਰ ਨੇ ਸ਼ਿਕਾਇਤ ’ਚ ਦੱਸਿਆ ਕਿ 16 ਨਵੰਬਰ 2022 ਨੂੰ ਉਨ੍ਹਾਂ ਦੀ ਟੀਮ ਸੈਕਟਰ-17 ਸਥਿਤ ਆਈ. ਐੱਸ. ਬੀ. ਟੀ. ’ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਕਰਨ ਪਹੁੰਚੀ ਸੀ।

ਉਨ੍ਹਾਂ ਦੇਖਿਆ ਕਿ ਬੱਸ ਸਟੈਂਡ ’ਤੇ ਅਜੇ ਟਰੇਡਰਜ਼ ਨਾਂ ’ਤੇ ਚੱਲ ਰਹੀ ਕਨਫੈਕਸ਼ਨਰੀ ਦੀ ਦੁਕਾਨ ਵੱਲੋਂ ਯਾਤਰੀਆਂ ਨੂੰ ਪੈਕਡ ਬਿਸਕੁਟ, ਕੋਲਡ ਡਰਿੰਕ ਤੇ ਪਾਣੀ ਦੀਆਂ ਬੋਤਲਾਂ ਵੇਚੀਆਂ ਜਾ ਰਹੀਆਂ ਹਨ। ਇਸ ਸਬੰਧੀ ਲਾਇਸੈਂਸ ਬਾਰੇ ਪੁੱਛਿਆ ਗਿਆ। ਇਸ ਮਾਮਲੇ ’ਚ ਫੂਡ ਸੇਫਟੀ ਅਫ਼ਸਰ ਨੇ ਅਜੇ ਕੁਮਾਰ ਦਾ ਚਲਾਨ ਕੱਟ ਕੇ ਉਸ ਖ਼ਿਲਾਫ਼ ਮਾਮਲਾ ਚਲਾਇਆ ਸੀ। ਅਦਾਲਤ ਨੇ ਸੁਣਵਾਈ ਦੌਰਾਨ ਮੁਲਜ਼ਮ ਦੁਕਾਨਦਾਰ ਅਜੇ ਨੂੰ ਸਬੰਧਿਤ ਐਕਟ ਤਹਿਤ ਦੋਸ਼ੀ ਪਾਇਆ ਅਤੇ ਉਸ ਨੂੰ ਸਜ਼ਾ ਸੁਣਾਈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ