Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਕੋਹਲੀ ਦਾ ਸੈਂਕੜਾ, ਰੋਹਿਤ-ਰਾਹੁਲ ਦੇ ਅਰਧ ਸੈਂਕੜੇ, ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 350 ਦੌੜਾਂ ਦਾ ਟੀਚਾ

30 ਨਵੰਬਰ, 2025 07:28 PM

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਰਾਂਚੀ ਦੇ ਜੇਐੱਸਸੀਏ ਇੰਟਰਨੈਸ਼ਨਲ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀਆਂ ਸ਼ਾਨਦਾਰ ਸੈਂਕੜੇ ਦੇ ਦਮ 'ਤੇ 50 ਓਵਰਾਂ 'ਚ 8 ਵਿਕਟਾਂ ਗੁਆ ਕੇ 349 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੂੰ  ਜਿੱਤ ਲਈ 350 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਵਿਰਾਟ ਕੋਹਲੀ ਨੇ 11 ਚੌਕੇ ਤੇ 7 ਛੱਕਿਆਂ ਨਾਲ 135 ਦੌੜਾਂ, ਰੋਹਿਤ ਸ਼ਰਮਾ ਨੇ 57 ਦੌੜਾਂ, ਕਪਤਾਨ ਕੇਐੱਲ ਰਾਹੁਲ ਨੇ 60 ਦੌੜਾਂ ਤੇ ਰਵਿੰਦਰ ਜਡੇਜਾ ਨੇ 32 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਮਾਰਕੋ ਜੈਨਸਨ ਨੇ 2, ਨੰਦਰੇ ਬਰਗਰ ਨੇ 2, ਕੋਰਬਿਨ ਬੋਸ਼ 2, ਤੇ ਓਟਨੀਲ ਬਾਰਟਮੈਨ ਨੇ 2 ਵਿਕਟਾਂ ਲਈਆਂ।

ਟੈਸਟ ਸੀਰੀਜ਼ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ, ਟੀਮ ਇੰਡੀਆ ਘਰੇਲੂ ਮੈਦਾਨ 'ਤੇ ਆਪਣੇ ਪਸੰਦੀਦਾ ਵਨਡੇ ਫਾਰਮੈਟ ਵਿੱਚ ਵਾਪਸੀ ਕਰਨ ਲਈ ਬੇਤਾਬ ਹੋਵੇਗੀ। ਹਾਲਾਂਕਿ, ਭਾਰਤ ਕਈ ਮਾਹਿਰ ਖਿਡਾਰੀਆਂ ਦੀ ਗੈਰ-ਹਾਜ਼ਰੀ ਵਿੱਚ ਮੈਦਾਨ ਵਿੱਚ ਉਤਰੇਗਾ। ਇਸ ਵਨਡੇ ਸੀਰੀਜ਼ ਲਈ ਕੇਐਲ ਰਾਹੁਲ ਨੂੰ ਸਟੈਂਡ-ਇਨ ਕਪਤਾਨ ਬਣਾਇਆ ਗਿਆ ਹੈ। ਟੈਸਟ ਸੀਰੀਜ਼ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੋਵੇਂ ਵਨਡੇ ਸੀਰੀਜ਼ ਲਈ ਟੀਮ ਵਿੱਚ ਵਾਪਸ ਆ ਗਏ ਹਨ।

ਦੱਖਣੀ ਅਫਰੀਕਾ (ਪਲੇਇੰਗ ਇਲੈਵਨ): ਰਿਆਨ ਰਿਕੇਲਟਨ, ਕੁਇੰਟਨ ਡੀ ਕਾਕ (ਵਿਕਟਕੀਪਰ), ਏਡਨ ਮਾਰਕਰਮ (ਕਪਤਾਨ), ਮੈਥਿਊ ਬ੍ਰੀਟਜ਼ਕੇ, ਟੋਨੀ ਡੀ ਜ਼ੋਰਜ਼ੀ, ਡਿਵਾਲਡ ਬ੍ਰੇਵਿਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਪ੍ਰੀਨੇਲਨ ਸੁਬਰੇਨ, ਨੈਂਡਰੇ ਬਰਗਰ, ਓਟਨੀਲ ਬਾਰਟਮੈਨ

ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਵਾਸ਼ਿੰਗਟਨ ਸੁੰਦਰ, ਕੇਐੱਲ ਰਾਹੁਲ (ਵਿਕਟਕੀਪਰ/ਬੱਲੇਬਾਜ਼), ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ