Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਕੌਣ ਸੰਭਾਲੇਗਾ ਨੇਪਾਲੀ ਸਰਕਾਰ ਦੀ ਕਮਾਨ ? Gen-Z ਨੇ ਕੀਤਾ ਨਾਂ ਦਾ ਐਲਾਨ

11 ਸਤੰਬਰ, 2025 05:11 PM

ਨੇਪਾਲ ਵਿੱਚ ਸੋਮਵਾਰ ਤੋਂ ਸਰਕਾਰ ਵੱਲੋਂ ਸੋਸ਼ਲ ਮੀਡੀਆ 'ਤੇ ਲਗਾਏ ਗਏ ਬੈਨ ਮਗਰੋਂ ਦੇਸ਼ 'ਚ ਲਗਾਤਾਰ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਸਿਆਸੀ ਉਥਲ-ਪੁਥਲ ਅਤੇ ਜੈਨ-ਜ਼ੀ ਵੱਲੋਂ ਕੀਤੇ ਗਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੈਨ-ਜ਼ੀ ਨੇ ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਵਜੋਂ ਸੁਸ਼ੀਲਾ ਕਾਰਕੀ ਦੇ ਨਾਂ ਨੂੰ ਰੱਦ ਕਰ ਦਿੱਤਾ ਹੈ।

ਜੈਨ-ਜ਼ੀ ਦੇ ਆਗੂਆਂ ਨੇ ਇੰਜੀਨੀਅਰ ਕੁਲਮਨ ਘਿਸਿੰਗ ਦਾ ਨਾਂ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਾਹਮਣੇ ਰੱਖਿਆ ਹੈ, ਜਿਸ ਮਗਰੋਂ ਘਿਸਿੰਗ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਦੌੜ ਵਿੱਚ ਸ਼ਾਮਲ ਹੋ ਗਏ ਹਨ।

ਇਸ ਤੋਂ ਪਹਿਲਾਂ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਦਾ ਨਾਂ ਜੈਨ-ਜ਼ੀ ਦੇ ਆਗੂਆਂ ਵੱਲੋਂ ਅੱਗੇ ਰੱਖਿਆ ਗਿਆ ਸੀ, ਪਰ ਫਿਰ ਉਨ੍ਹਾਂ ਦੇ ਨਾਂ ਦਾ ਜੈਨ-ਜ਼ੀ ਦੇ ਆਗੂਆਂ 'ਚ ਹੀ ਵਿਰੋਧ ਹੋਣ ਲੱਗ ਪਿਆ, ਜਿਸ ਤੋਂ ਬਾਅਦ ਸੁਸ਼ੀਲਾ ਦਾ ਨਾਂ ਵਾਪਸ ਲੈ ਕੇ ਹੁਣ ਕੁਲਮਨ ਘਿਸਿੰਗ ਦਾ ਨਾਂ ਅੱਗੇ ਰੱਖਿਆ ਗਿਆ ਹੈ।

ਇਸ ਸਬੰਧੀ ਜੈਨ-ਜ਼ੀ ਗਰੁੱਪ ਦੇ ਨਾਂ 'ਤੇ ਇੱਕ ਪ੍ਰੈੱਸ ਰਿਲੀਜ਼ ਵੀ ਸਾਹਮਣੇ ਆਈ ਹੈ, ਜਿਸ ਵਿੱਚ ਲਿਖਿਆ ਹੈ ਕਿ "ਸੰਵਿਧਾਨ ਦੇ ਅਨੁਸਾਰ ਸਾਬਕਾ ਚੀਫ਼ ਜਸਟਿਸ ਅਤੇ ਜੱਜ ਇਸ ਅਹੁਦੇ 'ਤੇ ਨਿਯੁਕਤੀ ਦੇ ਯੋਗ ਨਹੀਂ ਹਨ। ਨਾਲ ਹੀ 70 ਸਾਲ ਤੋਂ ਵੱਧ ਉਮਰ ਹੋਣ ਕਰ ਕੇ, ਉਹ ਜੈਨ-ਜ਼ੀ ਦੀ ਅਗਵਾਈ ਨਹੀਂ ਕਰ ਸਕਦੀ। ਇਸ ਕਾਰਨ ਉਨ੍ਹਾਂ ਦਾ ਨਾਂ ਰੱਦ ਕਰ ਦਿੱਤਾ ਗਿਆ ਹੈ।"

ਇਸ ਬਿਆਨ 'ਚ ਅੱਗੇ ਲਿਖਿਆ ਗਿਆ ਹੈ, "ਬਲੇਂਦਰ ਸ਼ਾਹ ਨੇ ਦਿਲਚਸਪੀ ਨਹੀਂ ਦਿਖਾਈ, ਹਰਕ ਸੰਪਾਂਗ ਦੇ ਸਰਕਾਰ ਦੀ ਅਗਵਾਈ ਕਰਨ ਦੀ ਸੰਭਾਵਨਾ ਘੱਟ ਹੈ ਅਤੇ ਸੁਸ਼ੀਲਾ ਕਾਰਕੀ ਅਸਮਰੱਥ ਹੈ ਅਤੇ 70 ਸਾਲ ਤੋਂ ਵੱਧ ਉਮਰ ਦੀ ਹੈ। ਇਸ ਲਈ ਕੁਲਮਨ ਘਿਸਿੰਗ, ਜੋ ਕਿ ਇੱਕ ਦੇਸ਼ ਭਗਤ ਅਤੇ ਸਾਰਿਆਂ ਦੇ ਪਸੰਦੀਦਾ ਇੰਜੀਨੀਅਰ ਹਨ ਤੇ ਜਿਨ੍ਹਾਂ ਨੇ ਨੇਪਾਲ ਨੂੰ ਲੋਡ ਸ਼ੈਡਿੰਗ ਤੋਂ ਮੁਕਤ ਕੀਤਾ, ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਲਈ ਅੱਗੇ ਭੇਜਣ ਦਾ ਫੈਸਲਾ ਕੀਤਾ ਗਿਆ ਹੈ।"

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ