Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੌਮੀ ਲੋਕ ਅਦਾਲਤ ਵਿੱਚ 10100 ਕੇਸਾਂ ਦਾ ਮੌਕੇ ਤੇ ਨਿਪਟਾਰਾ ।

13 ਸਤੰਬਰ, 2025 08:47 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 13.09.2025 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ  ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 08 ਬੈਚਾਂ ਵੱਲੋ  ਵੱਖ ਵੱਖ ਤਰ੍ਹਾਂ ਦੇ 11912 ਕੇਸਾਂ ਵਿੱਚੋਂ 10100 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 06 ਕਰੋੜ 61 ਲੱਖ 05 ਹਜ਼ਾਰ 720 ਰੁਪਏ  ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 07 ਬੈਂਚ ਅਤੇ  ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ । ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ  ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਮਿਸ ਪਰਵਿੰਦਰ ਕੌਰ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਤੁਸ਼ਾਰ ਕੌਰ ਥਿੰਦ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ, ਅਤੇ ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ  ਜੀਆਂ ਦੀਆਂ ਅਦਾਲਤਾਂ  ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟ, ਐਨ.ਜੀ.ਓ ਮੈਬਰ ਅਤੇ ਨੋਮੀਨੇਸ਼ਨ ਮੈਬਰ, ਡੀ.ਐਲ.ਐਸ.ਏ  ਸ਼ਾਮਲ ਸਨ । ਇਸ ਮੌਕੇ  ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ  ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ  ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ ।  ਉਹਨ੍ਹਾਂ ਕਿਹਾ ਕਿ ਆਮ ਲੋਕਾਂ  ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.