Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

ਕ੍ਰਿਕਟਰ ਯੁਜਵੇਂਦਰ ਚਾਹਲ- ਧਨਸ਼੍ਰੀ ਵਰਮਾ ਦਾ ਹੋਇਆ ਤਲਾਕ!

21 ਫ਼ਰਵਰੀ, 2025 01:37 PM

ਮੁੰਬਈ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਹੁਣ ਅਧਿਕਾਰਤ ਤੌਰ 'ਤੇ ਵੱਖ ਹੋ ਗਏ ਹਨ। ਦੋਵਾਂ ਨੇ ਮੁੰਬਈ ਫੈਮਿਲੀ ਕੋਰਟ ਵਿੱਚ ਤਲਾਕ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਇਹ ਖ਼ਬਰ ਉਸ ਦੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਝਟਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਅਦਾਲਤ 'ਚ ਮੌਜੂਦ ਇੱਕ ਵਕੀਲ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਵਕੀਲ ਨੇ ਦੱਸਿਆ ਕਿ ਚਾਹਲ ਅਤੇ ਧਨਸ਼੍ਰੀ ਪਿਛਲੇ 18 ਮਹੀਨਿਆਂ ਤੋਂ ਵੱਖ-ਵੱਖ ਰਹਿ ਰਹੇ ਸਨ। ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਹੁਣ ਕਾਨੂੰਨੀ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਗਈ ਹੈ।

ਆਪਸੀ ਸਹਿਮਤੀ ਨਾਲ ਤਲਾਕ ਦੇ ਮਾਮਲਿਆਂ 'ਚ, ਪਤੀ-ਪਤਨੀ ਘੱਟੋ-ਘੱਟ ਇੱਕ ਸਾਲ ਲਈ ਵੱਖਰੇ ਤੌਰ 'ਤੇ ਰਹੇ ਹੋਣੇ ਚਾਹੀਦੇ ਹਨ, ਜੋ ਕਿ ਅਜਿਹੇ ਤਲਾਕ ਲਈ ਕਾਨੂੰਨੀ ਆਧਾਰ ਬਣ ਜਾਂਦਾ ਹੈ। ਚਾਹਲ ਅਤੇ ਧਨਸ਼੍ਰੀ ਨੇ ਇਹ ਪ੍ਰਕਿਰਿਆ ਪੂਰੀ ਕਰ ਲਈ ਹੈ, ਜਿਸ ਤੋਂ ਬਾਅਦ ਹੁਣ ਉਹ ਅਧਿਕਾਰਤ ਤੌਰ 'ਤੇ ਵੱਖ ਹੋ ਗਏ ਹਨ।ਤੁਹਾਨੂੰ ਦੱਸ ਦੇਈਏ ਕਿ ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵਰਮਾ ਦਾ ਵਿਆਹ 2020 'ਚ ਹੋਇਆ ਸੀ। ਵਿਆਹ ਤੋਂ ਬਾਅਦ, ਦੋਵੇਂ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਸਨ ਪਰ ਕੁਝ ਸਮੇਂ ਤੋਂ ਉਨ੍ਹਾਂ ਦੇ ਰਿਸ਼ਤੇ 'ਚ ਮਤਭੇਦ ਦੀਆਂ ਖ਼ਬਰਾਂ ਆ ਰਹੀਆਂ ਸਨ। ਹੁਣ ਇਸ ਤਲਾਕ ਦੀ ਖ਼ਬਰ ਨੇ ਉਨ੍ਹਾਂ ਅਟਕਲਾਂ ਨੂੰ ਖਤਮ ਕਰ ਦਿੱਤਾ ਹੈ।

ਫਿਲਹਾਲ ਚਾਹਲ ਅਤੇ ਧਨਸ਼੍ਰੀ ਨੇ ਇਸ ਮਾਮਲੇ 'ਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਇਸ ਖ਼ਬਰ ਤੋਂ ਬਾਅਦ, ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਦੋਵਾਂ ਲਈ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ