Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਡਾ. ਹਰਪ੍ਰੀਤ ਸਿੰਘ

11 ਅਗਸਤ, 2025 08:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਇਸੇ ਕੜੀ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਨਵੇਂ ਬਣ ਰਹੇ ਕ੍ਰਿਟਿਕਲ ਕੇਅਰ ਬਲਾਕ (ਸੀ.ਸੀ.ਬੀ.) ਅਤੇ ਇੰਟੀਗ੍ਰੇਟੇਡ ਪਬਲਿਕ ਹੈਲਥ ਲੈਬ (ਆਈ.ਪੀ.ਐੱਚ.ਐੱਲ) ਦੇ ਉਸਾਰੀ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਤੇ ਪੀ.ਐੱਚ.ਐੱਸ. ਸੀ., ਨਵਾਂਸ਼ਹਿਰ ਦੇ ਐੱਸ.ਡੀ.ਓ. ਸ. ਕਮਲਦੀਪ ਸਿੰਘ ਵੀ ਮੌਜੂਦ ਸਨ।
 
ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕ੍ਰਿਟਿਕਲ ਕੇਅਰ ਬਲਾਕ ਅਤੇ ਇੰਟੀਗ੍ਰੇਟੇਡ ਪਬਲਿਕ ਹੈਲਥ ਲੈਬ (ਆਈ.ਪੀ.ਐੱਚ.ਐੱਲ) ਦਾ ਨਿਰੀਖਣ ਕਰਨ ਮੌਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਅਧੀਨ ਇਹ ਪ੍ਰੋਜੈਕਟ ਜਲਦੀ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਹੋਰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋਣ।
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਕ੍ਰਿਟੀਕਲ ਕੇਅਰ ਬਲਾਕ ਅਤੇ ਪਬਲਿਕ ਹੈਲਥ ਲੈਬ ਦੀ ਉਸਾਰੀ ਦਾ ਕੰਮ ਵੀ ਚੱਲ ਰਿਹਾ ਹੈ, ਜੋ ਕਿ ਨੇੜਲੇ ਭਵਿੱਖ ਵਿੱਚ ਮੁਕੰਮਲ ਹੋ ਕੇ ਆਪਣੀਆਂ ਸੇਵਾਵਾਂ ਦੇਣ ਲੱਗ ਪੈਣਗੇ। 
 
ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਬਹੁ ਮੰਜ਼ਿਲਾਂ ਬਣ ਰਿਹਾ ਕ੍ਰਿਟਿਕਲ ਕੇਅਰ ਯੂਨਿਟ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਇਸ ਰਾਹੀਂ ਮੌਕੇ 'ਤੇ ਰੋਡ ਐਕਸੀਡੈਂਟ, ਦਿਲ ਦਾ ਦੌਰਾ, ਕਿਸੇ ਪ੍ਰਕਾਰ ਦਾ ਟਰੌਮਾ ਆਦਿ ਦਾ ਇਲਾਜ ਕੀਤਾ ਜਾਵੇਗਾ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਸਿੰਗ ਸਿਸਟਰ ਹਰਮਿੰਦਰ ਕੌਰ ਤੇ ਨੀਰਜ ਕੁਮਾਰ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ