Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

'ਕ੍ਰਿਮੀਨਲ ਜਸਟਿਸ 4' ਦੀ ਰਿਕਾਰਡ ਤੋੜ ਸ਼ੁਰੂਆਤ, JioHotstar 'ਤੇ ਬਣੀ ਹੁਣ ਤੱਕ ਦੀ ਸਭ ਤੋਂ ਵੱਡੀ ਹਿੰਦੀ ਓਪਨਿੰਗ

04 ਜੂਨ, 2025 06:55 PM

ਮੁੰਬਈ : ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੀ ਕੋਰਟਰੂਮ ਡਰਾਮਾ ਸੀਰੀਜ਼ 'ਕ੍ਰਿਮੀਨਲ ਜਸਟਿਸ: ਏ ਫੈਮਿਲੀ ਮੈਟਰ' ਨੇ OTT ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ ਅਤੇ ਪਹਿਲੇ ਦਿਨ (Ormax ਦੇ ਅਨੁਸਾਰ) 84 ਲੱਖ ਵਿਊਜ਼ ਦੇ ਨਾਲ ਹਿੰਦੀ ਓਰਿਜ਼ਨਲ ਕੈਟੇਗਿਰੀ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਓਪਨਿੰਗ ਪ੍ਰਾਪਤ ਕੀਤੀ ਹੈ। JioHotstar 'ਤੇ ਰਿਲੀਜ਼ ਹੋਣ ਦੇ ਕੁਝ ਘੰਟਿਆਂ ਦੇ ਅੰਦਰ, ਇਹ ਸ਼ੋਅ ਕਿਸੇ ਵੀ ਹਿੰਦੀ ਸਪੈਸ਼ਲ ਲਈ ਸਭ ਤੋਂ ਵੱਧ ਦੇਖੇ ਜਾਣ ਵਾਲਾ ਕੰਟੈਂਟ ਬਣ ਗਿਆ ਅਤੇ ਇਸ ਨੂੰ ਇੱਕ ਸੱਭਿਆਚਾਰਕ ਅਤੇ ਡਿਜੀਟਲ ਵਰਤਾਰੇ ਵਜੋਂ ਪਛਾਣ ਮਿਲੀ। ਬੀਬੀਸੀ ਸਟੂਡੀਓਜ਼ ਇੰਡੀਆ ਦੇ ਸਹਿਯੋਗ ਨਾਲ ਐਪਲਾਜ਼ ਐਂਟਰਟੇਨਮੈਂਟ ਦੁਆਰਾ ਨਿਰਮਿਤ ਅਤੇ ਰੋਹਨ ਸਿੱਪੀ ਦੁਆਰਾ ਨਿਰਦੇਸ਼ਤ, ਇਹ ਸੀਰੀਜ਼ 29 ਮਈ ਨੂੰ ਤਿੰਨ ਐਪੀਸੋਡਾਂ ਨਾਲ ਸ਼ੁਰੂ ਹੋਈ ਸੀ। ਹੁਣ ਹਰ ਹਫ਼ਤੇ ਇੱਕ ਨਵਾਂ ਐਪੀਸੋਡ ਰਿਲੀਜ਼ ਕੀਤਾ ਜਾ ਰਿਹਾ ਹੈ। ਇਹ ਸ਼ੋਅ ਆਪਣੀ ਭਾਵਨਾਤਮਕ ਕਹਾਣੀ, ਡੂੰਘਾਈ ਨਾਲ ਤਿਆਰ ਕੀਤੇ ਕਿਰਦਾਰਾਂ ਅਤੇ ਮਜ਼ਬੂਤ ਅਦਾਕਾਰੀ ਕਾਰਨ ਦੇਸ਼ ਭਰ ਦੇ ਦਰਸ਼ਕਾਂ ਦੇ ਦਿਲਾਂ ਨਾਲ ਜੁੜਿਆ ਹੈ।

ਇਸ ਸੀਜ਼ਨ ਵਿੱਚ, ਪੰਕਜ ਤ੍ਰਿਪਾਠੀ ਇੱਕ ਵਾਰ ਫਿਰ ਆਪਣੇ ਪ੍ਰਸਿੱਧ ਕਿਰਦਾਰ ਮਾਧਵ ਮਿਸ਼ਰਾ ਦੇ ਰੂਪ ਵਿੱਚ ਵਾਪਸ ਆਏ ਹਨ। ਉਨ੍ਹਾਂ ਦੇ ਨਾਲ ਮੁਹੰਮਦ ਜ਼ੀਸ਼ਾਨ ਅਯੂਬ, ਸੁਰਵੀਨ ਚਾਵਲਾ, ਆਸ਼ਾ ਨੇਗੀ, ਖੁਸ਼ਬੂ ਅਤਰੇ, ਬਰਖਾ ਸਿੰਘ, ਮੀਤਾ ਵਸ਼ਿਸ਼ਟ ਅਤੇ ਸ਼ਵੇਤਾ ਬਾਸੂ ਪ੍ਰਸਾਦ ਵਰਗੇ ਤਜਰਬੇਕਾਰ ਕਲਾਕਾਰ ਵੀ ਹਨ। ਐਪਲਾਜ਼ ਐਂਟਰਟੇਨਮੈਂਟ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਨਾਇਰ ਨੇ ਕਿਹਾ, 'ਕ੍ਰਿਮੀਨਲ ਜਸਟਿਸ' ਹਿੰਦੀ ਸਟ੍ਰੀਮਿੰਗ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੀ ਅਤੇ ਸਭ ਤੋਂ ਵੱਧ ਪਸੰਦ ਕੀਤੀ ਜਾਣ ਵਾਲੀ ਫ੍ਰੈਂਚਾਇਜ਼ੀ ਹੈ। ਸੀਜ਼ਨ 4 ਦੀ ਰਿਕਾਰਡ ਤੋੜ ਸ਼ੁਰੂਆਤ ਸਾਡੇ ਲਈ ਇੱਕ ਮਾਣ ਵਾਲਾ ਪਲ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼