Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਕੰਗਣਾ ਰਣੌਤ ਨੇ ਬੇਬੇ ਮਹਿੰਦਰ ਕੌਰ ਤੋਂ ਮੰਗੀ ਮੁਆਫ਼ੀ, ਬਠਿੰਡਾ ਅਦਾਲਤ 'ਚ ਹੋਈ ਸੀ ਪੇਸ਼ੀ

27 ਅਕਤੂਬਰ, 2025 06:19 PM

ਬਠਿੰਡਾ : ਕਿਸਾਨੀ ਸੰਘਰਸ਼ ਦੌਰਾਨ ਬਜ਼ੁਰਗ ਔਰਤ ਨੂੰ ਟਿੱਪਣੀ ਕਰਨ ਦੇ ਮਾਮਲੇ 'ਚ ਅਦਾਕਾਰਾ ਕੰਗਣਾ ਰਣੌਤ ਅੱਜ ਬਠਿੰਡਾ ਅਦਾਲਤ 'ਚ ਪੇਸ਼ ਹੋਈ। ਕੰਗਣਾ ਰਣੌਤ ਨੇ ਜਨਤਕ ਤੌਰ 'ਤੇ ਬੇਬੇ ਮਹਿੰਦਰ ਕੌਰ ਤੋਂ ਮੁਆਫ਼ੀ ਮੰਗੀ ਹੈ। ਕੰਗਣਾ ਨੇ ਕਿਹਾ ਕਿ ਜੇਕਰ ਮੇਰੀ ਗੱਲ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੋਵੇ ਤਾਂ ਮੈਂ ਦਿਲੋਂ ਮੁਆਫ਼ੀ ਮੰਗਦੀ ਹਾਂ। ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਕੰਗਣਾ ਰਣੌਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਸਾਰੇ ਮਾਮਲੇ 'ਚ ਇੱਕ ਵੱਡੀ ਗਲਤ ਫਹਿਮੀ ਹੋਈ ਹੈ। ਉਸ ਨੇ ਕਿਹਾ ਕਿ ਮੈਂ ਮਾਤਾ (ਬਜ਼ੁਰਗ ਕਿਸਾਨ ਔਰਤ) ਨੂੰ ਸੁਨੇਹਾ ਦਿੱਤਾ ਹੈ ਕਿ ਉਹ ਗਲਤ ਫਹਿਮੀ ਦਾ ਸ਼ਿਕਾਰ ਹੋਈਆਂ ਹਨ। ਮੈਂ ਆਪਣੇ ਸੁਫ਼ਨੇ 'ਚ ਵੀ ਕਿਸੇ ਦਾ ਅਪਮਾਨ ਕਰਨ ਬਾਰੇ ਨਹੀਂ ਸੋਚ ਸਕਦੀ। ਮਾਂ ਚਾਹੇ ਹਿਮਾਚਲ ਦੀ ਹੋਵੇ ਜਾਂ ਪੰਜਾਬ ਦੀ, ਮੇਰੇ ਲਈ ਆਦਰਯੋਗ ਹੈ। ਸਭ ਮੈਨੂੰ ਪਿਆਰ ਕਰਦੇ ਹਨ।

ਕੰਗਣਾ ਨੇ ਦੱਸਿਆ ਕਿ ਜਿਸ ਟਵੀਟ ਨੂੰ ਲੈ ਕੇ ਵਿਵਾਦ ਹੋਇਆ, ਉਹ ਉਸਦਾ ਅਸਲੀ ਟਵੀਟ ਨਹੀਂ ਸੀ, ਸਗੋਂ ਕਿਸੇ ਵਕੀਲ ਦੀ ਪੋਸਟ ਨੂੰ ਰੀਟਵੀਟ ਕੀਤਾ ਗਿਆ ਸੀ। ਉਸ ਨੇ ਕਿਹਾ ਕਿ ਉਸ ਸਮੇਂ ਦੇਸ਼ 'ਚ ਕਈ ਅੰਦੋਲਨ ਚੱਲ ਰਹੇ ਸਨ ਅਤੇ ਉਸ ਨੇ ਸਿਰਫ਼ ਇੱਕ ਆਮ ਟਵੀਟ ਕੀਤਾ ਸੀ। ਕੰਗਣਾ ਨੇ ਕਿਹਾ ਕਿ ਜੇ ਕੇਸ ਨੂੰ ਦੇਖਿਆ ਜਾਵੇ ਤਾਂ ਇਸਦਾ ਮੇਰੇ ਨਾਲ ਸਿੱਧਾ ਕੋਈ ਲੈਣਾ-ਦੇਣਾ ਨਹੀਂ ਸੀ। ਜੋ ਗਲਤ ਫਹਿਮੀ ਹੋਈ, ਉਸ ਲਈ ਮੈਨੂੰ ਅਫ਼ਸੋਸ ਹੈ। ਮੇਰਾ ਕਿਸੇ ਦਾ ਦਿਲ ਦੁਖਾਉਣ ਦਾ ਇਰਾਦਾ ਨਹੀਂ ਸੀ। ਦੱਸਣਯੋਗ ਹੈ ਕਿ ਕੰਗਣਾ ਰਣੌਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਟਵੀਟ ਕੀਤਾ ਸੀ ਕਿ ਔਰਤਾਂ 100 ਰੁਪਏ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੁੰਦੀਆਂ ਹਨ। ਕੰਗਣਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਇਕ ਪੋਸਟ 'ਤੇ ਟਿੱਪਣੀ ਵੀ ਕੀਤੀ, ਇਸ 'ਚ ਇਕ ਬਜ਼ੁਰਗ ਔਰਤ ਦੀ ਫੋਟੋ ਸੀ।

ਪੁਲਸ ਵਲੋਂ ਕੀਤੇ ਗਏ ਸੁਰੱਖਿਆ ਦੇ ਸਖ਼ਤ ਪ੍ਰਬੰਧ
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਨੇ ਕੰਗਣਾ ਰਣੌਤ ਦੀ ਪੇਸ਼ੀ ਦੌਰਾਨ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਅਦਾਲਤ ਦੇ ਅਹਾਤੇ ਦੇ ਸਾਰੇ ਪ੍ਰਵੇਸ਼ ਦੁਆਰ 'ਤੇ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਆਉਣ ਵਾਲਿਆਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਪੁਲਸ ਕਿਸੇ ਵੀ ਗੜਬੜ ਜਾਂ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਅਲਰਟ 'ਤੇ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ