Tuesday, October 13, 2026
BREAKING
• ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ • ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ • ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਮਨੋਰੰਜਨ

ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ

13 ਅਕਤੂਬਰ, 2026 06:22 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਰਾਹੀਂ ਤਿਆਰ ਕੀਤੀ ਗਈ ਜਾਅਲੀ ਅਤੇ ਅਸ਼ਲੀਲ ਸਮੱਗਰੀ ਨੂੰ ਡਿਜੀਟਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਬਚਾਅ ਪੱਖ ਨੂੰ ਅਦਾਕਾਰਾ ਕੰਗਨਾ ਰਣੌਤ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਨਾਂ, ਤਸਵੀਰ, ਸ਼ਕਲ-ਸੂਰਤ, ਆਵਾਜ਼, ਭਾਸ਼ਣਾਂ, ਸ਼ਖਸੀਅਤ ਅਤੇ ਇਸ ਨਾਲ ਜੁੜੀਆਂ ਹੋਰ ਵਿਸ਼ੇਸ਼ਤਾਵਾਂ ਦੀ ਵਰਤੋਂ ਕਰਨ ’ਤੇ ਵੀ ਰੋਕ ਲਗਾ ਦਿੱਤੀ ਹੈ।

ਜਸਟਿਸ ਵਿਕਾਸ ਮਹਾਜਨ ਨੇ 8 ਅਕਤੂਬਰ ਨੂੰ ਜਾਰੀ ਇਕ ਹੁਕਮ ਵਿਚ ਕਿਹਾ ਕਿ ਮੈਟਾ ਨੂੰ ਹੁਕਮ ਦਿੱਤਾ ਜਾਂਦਾ ਹੈ ਕਿ ਉਹ ਮੁਦਈ ਵੱਲੋਂ ਦੱਸੀ ਗਈ ਵਿਵਾਦਿਤ ਸਮੱਗਰੀ ਨੂੰ ਆਪਣੇ ਪਲੇਟਫਾਰਮ ਤੋਂ ਹਟਾਏ, ਉਸ ਤੱਕ ਪਹੁੰਚ ਬੰਦ ਕਰੇ ਅਤੇ ਉਸ ਨੂੰ ਹਮੇਸ਼ਾ ਲਈ ਹਟਾ ਦੇਵੇ। ਇਸ ਵਿਚ ਉਹ ਵੀਡੀਓ, ਰੀਲਾਂ, ਪੋਸਟਾਂ, ਅਕਾਊਂਟ ਜਾਂ ਚੈਨਲ ਵੀ ਸ਼ਾਮਲ ਹਨ, ਜੋ ਗੈਰ-ਕਾਨੂੰਨੀ ਤਰੀਕੇ ਨਾਲ ਮੁਦਈ ਦੀ ਸ਼ਖਸੀਅਤ ਦੀ ਵਰਤੋਂ ਜਾਂ ਨਕਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਸ ਹੁਕਮ ਦੀ ਕਾਪੀ ਮਿਲਣ ਦੇ 72 ਘੰਟਿਆਂ ਦੇ ਅੰਦਰ ਕੀਤੀ ਜਾਵੇ। ਹੁਕਮ ਵਿਚ ਕਿਹਾ ਗਿਆ ਹੈ ਕਿ ਦੋ ਹਫ਼ਤਿਆਂ ਦੇ ਅੰਦਰ ਪਾਲਣਾ ਹਲਫ਼ਨਾਮਾ ਦਾਖਲ ਕੀਤਾ ਜਾਵੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ

ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ

ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ

ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ

ਸੰਨੀ ਦਿਓਲ ਦੀ ਫਿਲਮ

ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਦੀ ਫਿਲਮ

ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ 'ਤੇ ਦਿਲਜੀਤ ਦਾ ਕੀਤਾ ਧੰਨਵਾਦ

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ 'ਤੇ ਦਿਲਜੀਤ ਦਾ ਕੀਤਾ ਧੰਨਵਾਦ

ਦਿਲਜੀਤ ਦੌਸਾਂਝ ਨੇ ਦਿੱਲੀ ਵਾਲੇ ਸ਼ੋਅ ਦੀ ਬਦਲੀ ਤਾਰੀਖ,1 ਨਵੰਬਰ ਨੂੰ ਨਹੀਂ ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ

ਦਿਲਜੀਤ ਦੌਸਾਂਝ ਨੇ ਦਿੱਲੀ ਵਾਲੇ ਸ਼ੋਅ ਦੀ ਬਦਲੀ ਤਾਰੀਖ,1 ਨਵੰਬਰ ਨੂੰ ਨਹੀਂ ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ

ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ

ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ

'ਰਾਮਾਇਣ': ਲਾਰਾ ਦੱਤਾ ਬਣੇਗੀ ਕੈਕੇਈ ਤੇ ਸ਼ੀਬਾ ਚੱਢਾ ਨਿਭਾਏਗੀ ਮੰਥਰਾ ਦਾ ਕਿਰਦਾਰ, ਪੋਸਟਰ ਜਾਰੀ

'ਰਾਮਾਇਣ': ਲਾਰਾ ਦੱਤਾ ਬਣੇਗੀ ਕੈਕੇਈ ਤੇ ਸ਼ੀਬਾ ਚੱਢਾ ਨਿਭਾਏਗੀ ਮੰਥਰਾ ਦਾ ਕਿਰਦਾਰ, ਪੋਸਟਰ ਜਾਰੀ

ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼

ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ