Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਕੰਢੀ  ਸੰਘਰਸ਼  ਕਮੇਟੀ  ਦੀ ਮੀਟਿੰਗ 13 ਜੁਲਾਈ ਨੂੰ  ਪਿੰਡ ਰੌੜੀ 'ਚ– ਮਹਾ ਸਿੰਘ ਰੌੜੀ

ਕੰਢੀ  ਸੰਘਰਸ਼  ਕਮੇਟੀ  ਦੀ ਮੀਟਿੰਗ 13 ਜੁਲਾਈ ਨੂੰ  ਪਿੰਡ ਰੌੜੀ 'ਚ– ਮਹਾ ਸਿੰਘ ਰੌੜੀ

11 ਜੁਲਾਈ, 2025 05:24 PM

 ਨਵਾਸ਼ਹਿਰ (ਮਨੋਰੰਜਨ ਕਾਲੀਆ) : ਕੰਢੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ  13 ਜੁਲਾਈ ਐਤਵਾਰ ਨੂੰ   ਦਸ ਵਜੇ ਪਿੰਡ ਰੌੜੀ ਵਿਖੇ ਹੋਵੇਗੀ | ਜਿਸ ਵਿੱਚ ਕੰਢੀ ਨਹਿਰ ਨੂੰ  ਚਾਲੂ ਕਰਵਾਉਣ ਲਈ ਅਤੇ ਕੰਢੀ ਖੇਤਰ ਦੇ ਲੋਕਾ ਨੂੰ  ਪਹਿਲ ਦੇ ਆਧਾਰ ਤੇ ਬਰਾਨੀ ਪਈ ਜਮੀਨ ਨੂੰ  ਨਹਿਰੀ ਪਾਣੀ  ਦੇ ਬਾਰੇ , ਸਟ੍ਰੋਨ ਕੈਸ਼ਨਰ ਨਵਾਂਗਰਾ ਕੁੱਲਪੁਰ ਨੂੰ  ਹਮੇਸ਼ਾ ਹਮੇਸ਼ਾ ਲਈ ਬੰਦ ਕਰਵਾਉਣ ਲਈ ,ਨਜਾਇਜ ਮਾਈਨਿੰਗ ਨੂੰ  ਬੰਦ ਕਰਵਾਉਣ ਅਤੇ ਪਿਛਲੇ ਸਮੇ ਵਿੱਚ ਮਾਈਨਿੰਗ ਕਰਨ ਵਾਲਿਆ ਨੂੰ  ਸਖਤ ਸਜਾ ਦਿਵਾਉਣ ਅਤੇ ਕੀਤੇ ਨੁਕਸਾਨ ਦੀ ਭਰਪਾਈ ਕਰਵਾਉਣ  ਲਈ ਵਿਚਾਰ ਵਟਾਦਰਾ  ਯੋਜਨਾਬੰਦ ਤਰੀਕੇ ਨਾਲ ਲੋਕਾ ਨੂੰ  ਨਾਲ ਲੈ ਕੇ ਸੰਘਰਸ਼ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਹ ਜਾਣਕਾਰੀ ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਮਹਾ ਸਿੰਘ ਰੌੜੀ ਵੱਲੋ ਦਿੱਤੀ ਗਈ | ਉਨਾ ਇਹ ਵਾ ਕਿਹਾ ਕਿ ਮੀਟਿੰਗ ਵਿੱਚ ਓਵਰਲੋਡ ਟਿੱਪਰਾ ,ਟਰਾਲੀਆ ਜੋ ਕਿ ਕੰਢੀ ਨਹਿਰ ਦੀ ਪੱਟੜੀ ਨੂੰ  ਬਹੁਤ ਨੁਕਸਾਨ ਪਹੁੰਚਾ ਰਹੇ ਹਨ ਸਟੋਨ ਕਰੈਸ਼ਰ ਦੀ ਖੜਖੜ ਦੀ ਆਵਾਜ ਉਡ ਰਹੀ ਧੂਲ ਿ ਮੱਟੀ ਅਤੇ ਅਦਰਸ਼ ਸਕੂਲ ਦੇ ਦੋ ਹਜਾਰ ਵਿਦਿਆਰਥੀਆ ਨੂੰ  ਪਹੁੰਚ ਰਹੇ ਨੁਕਸਾਨ ਬਾਰੇ ਵਿਚਾਰ ਕੀਤਾ  ਜਾਵੇਗਾ | ਆਖਿਰ ਵਿੱਚ ਸਾਥੀ ਰੌਡੀ ਨੇ ਇਹ ਵੀ ਕਿਹਾ ਕਿ ਜੇਕਰ ਡੀਸੀ ਸਾਹਿਬ, ਐਸਐਸਪੀ ਸਾਹਿਬ ਵੱਲੋਂ ਦਿੱਤੀਆ ਹਿਦਾਇਤਾ ਅਤੇ ਕੰਢੀ ਵੱਲੋਂ ਕੀਤੇ ਸੰਘਰਸ਼ ਕਰਕੇ ਬੰਦ ਕੀਤੇ ਸਟੋਨ ਕ੍ਰੈਸ਼ਰ ਅਤੇ ਨਜਾਇਜ ਮਾਈਨਿੰਗ, ਓਵਰਲੋਡਿਡ ਟਿੱਪਰਾ ਨੂੰ  ਚਾਲੂ ਕਰਨਾ ਜਾ ਕਰਵਾਉਣ ਦੀ ਕੋਸ਼ਿਸ ਕੀਤਾ ਤਾਂ 13 ਜੁਲਾਈ ਦੀ ਮੀਟਿੰਗ ਵਿੱਚ ਪੱਕਾ ਮੋਰਚਾ ਸ਼ੁਰੂ ਕਰਨ ਬਾਰੇ ਫੈਸਲਾ ਕੀਤਾ ਜਾਵੇਗਾ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ