Sunday, February 22, 2026
BREAKING
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਹਰਿਆਣਾ

ਕੰਬੀ ਧਰਤੀ, ਆ ਗਿਆ ਭੂਚਾਲ, ਘਰਾਂ ਵਿੱਚੋਂ ਭੱਜ ਨਿਕਲੇ ਲੋਕ

10 ਅਗਸਤ, 2025 07:58 PM

ਉਤਰ ਭਾਰਤ 'ਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਹਰਿਆਣਾ ਦਾ ਝੱਜਰ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ ਰੈਕਟਰ ਸਕੇਲ 'ਤੇ 3.1 ਮਾਪੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਝੱਜਰ ਤੇ ਆਸ ਪਾਸ ਦੇ ਇਲਾਕੇ ਦੇ ਲੋਕ ਭੂਚਾਲ ਦੌਰਾਨ ਘਰਾਂ, ਦੁਕਾਨਾਂ ਤੇ ਦਫਤਰਾਂ ਵਿੱਚੋ ਬਾਹਰ ਸੁਰੱਖਿਅਤ ਥਾਵਾਂ ਵੱਲ ਭੱਜ ਨਿਕਲੇ। ਜਾਣਕਾਰੀ ਮੁਤਾਬਕ ਪਿਛਲੇ 45 ਦਿਨਾਂ 'ਚ ਇਸ ਇਲਾਕੇ ਅੰਦਰ ਕੁਲ 7 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। 

Have something to say? Post your comment

ਅਤੇ ਹਰਿਆਣਾ ਖਬਰਾਂ

ਸਿਹਤ ਕਾਰਨਾਂ ਕਰਕੇ 2 ਮਾਰਚ ਤੱਕ ਸੈਸ਼ਨ 'ਚ ਨਹੀਂ ਆਉਣਗੇ ਟਰਾਂਸਪੋਰਟ ਮੰਤਰੀ ਅਨਿਲ ਵਿਜ

ਸਿਹਤ ਕਾਰਨਾਂ ਕਰਕੇ 2 ਮਾਰਚ ਤੱਕ ਸੈਸ਼ਨ 'ਚ ਨਹੀਂ ਆਉਣਗੇ ਟਰਾਂਸਪੋਰਟ ਮੰਤਰੀ ਅਨਿਲ ਵਿਜ

'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! 32 ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ ਆਖ਼ਿਰਕਾਰ ਹੋਇਆ ਹੱਲ

ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! 32 ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ ਆਖ਼ਿਰਕਾਰ ਹੋਇਆ ਹੱਲ

ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

ਹਰਿਆਣਾ: ਸੂਰਜਕੁੰਡ ਮੇਲੇ ਦੌਰਾਨ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ CM ਸੈਣੀ, ਕੀਤੀ ਗੱਲਬਾਤ

ਹਰਿਆਣਾ: ਸੂਰਜਕੁੰਡ ਮੇਲੇ ਦੌਰਾਨ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ CM ਸੈਣੀ, ਕੀਤੀ ਗੱਲਬਾਤ

ਪੈਨਸ਼ਨ ਕਟੌਤੀ ਨੂੰ ਲੈ ਕੇ ਛਿੜਿਆ ਵਿਵਾਦ; CM ਸੈਣੀ ਬੋਲੇ-ਕਿਸੇ ਦੀ ਪੈਨਸ਼ਨ ਨਹੀਂ ਕੱਟੀ

ਪੈਨਸ਼ਨ ਕਟੌਤੀ ਨੂੰ ਲੈ ਕੇ ਛਿੜਿਆ ਵਿਵਾਦ; CM ਸੈਣੀ ਬੋਲੇ-ਕਿਸੇ ਦੀ ਪੈਨਸ਼ਨ ਨਹੀਂ ਕੱਟੀ

ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ

ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ

ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ

ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ

ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ

ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ