Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ

02 ਮਈ, 2026 07:16 PM

ਚੰਡੀਗੜ੍ਹ : ਮੁੰਬਈ ’ਚ ਤਰਬੂਜ਼ ਖਾਣ ਨਾਲ ਕਥਿਤ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਦਾ ਸਿਹਤ ਅਤੇ ਫੂਡ ਸੇਫਟੀ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚੋਂ ਤਰਬੂਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਐੱਫ. ਐੱਸ. ਐੱਸ. ਏ. ਆਈ. ਤੋਂ ਮਾਨਤਾ ਪ੍ਰਾਪਤ ਐੱਨ. ਏ. ਬੀ. ਐੱਲ. ਲੈਬਾਰਟਰੀਆਂ ’ਚ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਸੈਕਟਰਾਂ ’ਚ ਮੋਬਾਇਲ ਫੂਡ ਟੈਸਟਿੰਗ ਲੈਬਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਮੌਕੇ ’ਤੇ ਹੀ ਫਲਾਂ ਦੀ ਗੁਣਵੱਤਾ ਦੀ ਜਾਂਚ ਹੋ ਸਕੇ।

ਮੁੱਢਲੀਆਂ ਜਾਂਚ ਰਿਪੋਰਟਾਂ ’ਚ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਨਕਲੀ ਰੰਗ ਜਾਂ ਵਾਧੂ ਮਿੱਠਾਸ ਵਾਲੀ ਮਿਲਾਵਟ ਸਾਹਮਣੇ ਨਹੀਂ ਆਈ, ਹਾਲਾਂਕਿ ਵਿਸਤ੍ਰਿਤ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ। ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਵਿਭਾਗ ਨੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਕੇ ਸੜਕ ਕਿਨਾਰੇ ਵਿਕਣ ਵਾਲੇ ਕੱਟੇ ਜਾਂ ਛਿੱਲੇ ਫਲ ਨਾ ਖਾਣ ਦੀ ਸਲਾਹ ਦਿੱਤੀ ਹੈ।

ਨਾਲ ਹੀ ਜ਼ਿਆਦਾ ਪੱਕੇ, ਖ਼ਰਾਬ ਜਾਂ ਬਦਬੂਦਾਰ ਫਲ ਨਾ ਖ਼ਰੀਦਣ, ਵਰਤੋਂ ਤੋਂ ਪਹਿਲਾਂ ਫਲਾਂ ਨੂੰ ਚੰਗੀ ਤਰ੍ਹਾਂ ਧੋਣ ਤੇ ਸਿਰਫ਼ ਸਾਫ਼-ਸੁਥਰੇ ਤੇ ਲਾਇਸੈਂਸਸ਼ੁਦਾ ਦੁਕਾਨਦਾਰਾਂ ਤੋਂ ਹੀ ਖ਼ਰੀਦਦਾਰੀ ਕਰਨ ਲਈ ਕਿਹਾ ਗਿਆ ਹੈ। ਵਿਭਾਗ ਨੇ ਕਿਹਾ ਕਿ ਜੇਕਰ ਕਿਤੇ ਮਿਲਾਵਟ ਜਾਂ ਗ਼ੈਰ-ਸਿਹਤਮੰਦ ਗਤੀਵਿਧੀ ਨਜ਼ਰ ਆਵੇ ਤਾਂ ਨਾਗਰਿਕ ਤੁਰੰਤ ‘ਫੂਡ ਸੇਫਟੀ ਕਨੈਕਟ’ ਐਪ ਜਾਂ ਐੱਫ.ਐੱਸ.ਐੱਸ.ਏ.ਆਈ. ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਉਣ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ