Wednesday, May 20, 2026
BREAKING
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ  ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ

ਪੰਜਾਬ

ਖਰੜ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ

20 ਮਈ, 2026 07:18 PM

ਖਰੜ : ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਕਾਲ ’ਤੇ ਖਰੜ ਦੇ ਕੈਮਿਸਟਾਂ ਵੱਲੋਂ ਅੱਜ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਨੇ ਕਿਹਾ ਕਿ ਆਨਲਾਈਨ ਦਵਾਈਆਂ ਦੀ ਵੱਧ ਰਹੀ ਵਿਕਰੀ ਕਾਰਨ ਕੈਮਿਸਟਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਦੇ ਆਨਲਾਈਨ ਦਵਾਈਆਂ ਦੀ ਸਪਲਾਈ ਲੋਕਾਂ ਦੀ ਸਿਹਤ ਲਈ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ।

 ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਕੈਮਿਸਟ ਭਾਈਚਾਰੇ ਦੀਆਂ ਮੰਗਾਂ ਨੂੰ ਜਲਦ ਮੰਨਿਆ ਜਾਵੇ। ਇਸ ਦੌਰਾਨ ਕੈਮਿਸਟਾਂ ਨੇ ਇਕੱਠੇ ਹੋ ਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਲੂ ਤੋਂ ਬਚਣਾ ਹੈ ਤਾਂ ਸਰੀਰ ਨੂੰ ਰੱਖੋ ਹਾਈਡ੍ਰੇਟਿਡ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ

ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਤਾਜ਼ਾ ਅਪਡੇਟ