Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਖਰੜ ਚੱਲ ਰਹੇ ਰੋਸ ਧਰਨੇ ਵਿੱਚ ਪਹੁੰਚ ਕੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕੀਤੀ ਹਮਾਇਤ

19 ਨਵੰਬਰ, 2025 07:15 PM

ਪ੍ਰੀਤ ਪੱਤੀ

ਖਰੜ : ਘੜੂਆਂ ਸਰਕਲ ਦੇ 35 ਪਿੰਡ ਜੋ ਮੋਹਾਲੀ ਜਿਲੇ ਨਾਲੋਂ ਤੋੜ ਕੇ ਰੋਪੜ ਨਾਲ ਜੋੜੇ ਜਾ ਰਹੇ ਹਨ ਦੇ ਸਬੰਧ ਵਿੱਚ ਬਾਰ ਐਸੋਸੀਏਸ਼ਨ ਖਰੜ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਖਰੜ ਵਿਖੇ ਚੱਲ ਰਹੇ ਸੰਘਰਸ਼ ਦੀ ਮੈ ਪੁਰਜੋਰ ਹਮਾਇਤ ਕਰਾਂਗਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਉਪਰੋਕਤ ਮਸਲੇ ਸਬੰਧੀ ਐਸਡੀਐਮ ਖਰੜ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਸ਼੍ਰੀ ਟਿੰਕੂ ਨੇ ਕਿਹਾ ਕਿ ਕਿ ਜੋ 35 ਪਿੰਡ ਘੜੂਆਂ ਕਨਗੋ ਸਰਕਲ ਦੇ ਹਨ ਉਹਨਾਂ ਨੂੰ ਤੋੜ ਕੇ ਪੰਜਾਬ ਸਰਕਾਰ ਵੱਲੋਂ ਰੋਪੜ ਜਿਲ੍ੇ ਨਾਲ ਜੋੜਿਆ ਜਾ ਰਿਹਾ ਜਿਸ ਦੇ ਸੰਬੰਧ ਵਿੱਚ ਅੱਜ ਬਾਰ ਐਸੋਸੀਏਸ਼ਨ ਖਰੜ ਅਤੇ ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂ ਐਸਡੀਐਮ ਖਰੜ ਨੂੰ ਮਿਲ ਕੇ ਤੇ ਉਨਾਂ ਆਪਣੇ ਦੁਖੜੇ ਦੱਸੇ ਅਤੇ ਇਹ ਵੀ ਕਿਹਾ ਕਿ ਅਗਰ ਇਸ ਮਸਲੇ ਸਬੰਧ ਵਿੱਚ ਸਰਕਾਰ ਨੇ ਕੋਈ ਜਲਦਬਾਜੀ ਕੀਤੀ ਤਾਂ ਅਸੀਂ ਇਸ ਦਾ ਮੂੰਹ ਤੋੜ ਜਵਾਬ ਦੇਵਾਂਗੇ ਉਪਰੋਕਤ ਆਗੂਆਂ ਨੇ ਕਿਹਾ ਕਿ ਅਸੀਂ ਆਪਣੇ ਪਿੰਡਾਂ ਨੂੰ ਕਿਸੇ ਵੀ ਹਾਲਤ ਵਿੱਚ ਰੋਪੜ ਜਿਲੇ ਨਾਲ ਨਹੀਂ ਜੁੜਨ ਦੇਵਾਂਗੇ।

ਕਿਸਾਨ ਆਗੂਆਂ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਕੀਲਾਂ ਨੇ ਕਿਹਾ ਕਿ ਸਵੇਰੇ 10 ਵਜੇ ਐਸਡੀਐਮ ਦਫਤਰ ਖਰੜ ਵਿਖੇ ਇੱਕ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਜੇਕਰ ਕਿਸੇ ਸਰਕਾਰ ਦੇ ਵੱਡੇ ਮੰਤਰੀ ਨੇ ਸਾਡੇ ਕੋਲ ਆ ਕੇ ਇਸ ਮਸਲੇ ਸਬੰਧੀ ਕੋਈ ਠੋਸ ਭਰੋਸਾ ਨਾ ਦਵਾਇਆ ਤਾਂ ਧਰਨਾ ਲਗਾਤਾਰ ਜਾਰੀ ਰਹੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਸ਼ਰਮਾ ਪ੍ਰਧਾਨ ਬਾਰ ਐਸੋਸੀਏਸ਼ਨ ਖਰੜ ਸ੍ਰੀ ਸੁਸ਼ਾਂਤ ਕੌਸ਼ਲ ਐਡਵੋਕੇਟ ਜ਼ਿਲਾ ਚੇਅਰਮੈਨ ਲੀਗਲ ਸਿਲ ਕਾਂਗਰਸ ਪਾਰਟੀ, ਅਮਿਤ ਰਾਜ ਸੈਕਟਰੀ ਕੇਸ਼ਵ ਅਗਰਵਾਲ ਰਵਿੰਦਰ ਰਾਣਾ ਵੈਸ ਪ੍ਰਧਾਨ ਜਿਲਾ ਬਾਰ ਐਸੋਸੀਏਸ਼ਨ‌ ਖੜਗ ਸਿੰਘ ਜਸਵੀਰ ਰੰਗੀਲਾ ਸਚਿਨ ਚੌਧਰੀ ਅਮਨਦੀਪ ਚਾਵਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਡਵੋਕੇਟ ਹਾਜ਼ਰ ਸਨ । ਮਨਵਰ ਇਕਬਾਲ ਖਾਨ ਚੰਨੀ ਚੇਅਰਮੈਨ ਮਨੋਰਟੀ ਵਿੰਗ ਜਿਲਾ ਮੋਹਾਲੀ, ਜਸਵੀਰ ਸਿੰਘ ਨੰਗਲ ਫੈਜਗੜ੍ਹ, ਕੁਲਦੀਪ ਸਿੰਘ ਨਿਜੀ ਸਕੱਤਰ ਹਲਕਾ ਇੰਚਾਰਜ ਖਰੜ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ