Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ

16 ਅਪ੍ਰੈਲ, 2026 04:33 PM

ਖਰੜ : ਸੇਵਾ ਮਲਟੀਸਪੈਸ਼ਲਿਟੀ ਹਸਪਤਾਲ ’ਚ ਸਾਹਮਣੇ ਆਏ ਕਿਡਨੀ ਰੈਕਟ ਮਾਮਲੇ ਦੀ ਜਾਂਚ ਲਗਾਤਾਰ ਤੇਜ਼ ਹੋ ਰਹੀ ਹੈ। ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਮਹਿੰਦਰ ਕੁਮਾਰ ਮਨਸੁੱਖਭਾਈ ਪਟੇਲ ਤੇ ਰਾਕੇਸ਼ ਕੁਮਾਰ ਨਨੂਮਾ ਨੂੰ ਬੁੱਧਵਾਰ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਤੋਂ ਉਨ੍ਹਾਂ ਦਾ ਪੁਲਸ ਰਿਮਾਂਡ ਹੋਰ ਦੋ ਦਿਨ ਲਈ ਵਧਾ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਸੁਝਾਅ ਮਿਲੇ ਹਨ, ਜਿਨ੍ਹਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ, ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ’ਚ ਸਖ਼ਤ ਰੁਖ ਅਪਣਾਉਂਦਿਆਂ ਹਸਪਤਾਲ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਡੀ. ਸੀ. ਮੋਹਾਲੀ ਦੇ ਹੁਕਮਾਂ ’ਤੇ ਕੀਤੀ ਗਈ।

ਐੱਸ. ਡੀ. ਐੱਮ. ਵੱਲੋਂ ਬਣਾਈ ਗਈ ਟੀਮ ਦੀ ਨਿਗਰਾਨੀ ਹੇਠ ਇਹ ਪ੍ਰਕਿਰਿਆ ਪੂਰੀ ਕੀਤੀ ਗਈ, ਜਿਸ ਦੌਰਾਨ ਨਾਇਬ ਤਹਿਸੀਲਦਾਰ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕੀਤਾ ਗਿਆ ਸੀ। ਸੀਲਿੰਗ ਦੌਰਾਨ ਪੁਲਸ, ਸਿਹਤ ਵਿਭਾਗ ਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਸਾਂਝੀ ਟੀਮ ਹਸਪਤਾਲ ਪਹੁੰਚੀ। ਟੀਮ ਨੇ ਆਈ. ਸੀ. ਯੂ., ਆਪਰੇਸ਼ਨ ਥੀਏਟਰ ਸਮੇਤ ਹੋਰ ਕਮਰਿਆਂ ਨੂੰ ਨਿਯਮਾਂ ਅਨੁਸਾਰ ਸੀਲ ਕਰ ਦਿੱਤਾ। ਨਾਲ ਹੀ ਹਸਪਤਾਲ ਦੇ ਮੁੱਖ ਦਰਵਾਜ਼ੇ ’ਤੇ ਤਾਲਾ ਲਾ ਕੇ ਬੰਦ ਕਰ ਦਿੱਤਾ ਗਿਆ। ਕਾਰਵਾਈ ਸਮੇਂ ਹਸਪਤਾਲ ’ਚ ਕੋਈ ਵੀ ਮਰੀਜ਼ ਦਾਖ਼ਲ ਨਹੀਂ ਸੀ। ਹਾਲਾਂਕਿ ਰਿਸੈਪਸ਼ਨ ’ਤੇ ਮੁਲਾਜ਼ਮ ਤੇ ਸਟਾਫ਼ ਮੌਜੂਦ ਸੀ। ਓ. ਪੀ. ਡੀ. ’ਚ ਆਏ ਕੁੱਝ ਮਰੀਜ਼ਾਂ ਨੂੰ ਬਾਹਰ ਭੇਜਣ ਤੋਂ ਬਾਅਦ ਸੀਲਿੰਗ ਦੀ ਕਾਰਵਾਈ ਕੀਤੀ ਗਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੱਕ ਹਸਪਤਾਲ ਬੰਦ ਰਹੇਗਾ।

ਮੁੱਖ ਮੁਲਜ਼ਮ ਹਸਪਤਾਲ ਮਾਲਕਣ ਪੁਲਸ ਗ੍ਰਿਫ਼ਤ ਤੋਂ ਬਾਹਰ
ਦੂਜੇ ਪਾਸੇ ਮਾਮਲੇ ਦੀ ਮੁੱਖ ਮੁਲਜ਼ਮ ਹਸਪਤਾਲ ਦੀ ਮਾਲਕਣ ਡਾ. ਮਨਪ੍ਰੀਤ ਕੌਰ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਤਲਾਸ਼ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ ਪਰ ਹੁਣ ਤੱਕ ਕੋਈ ਪੱਕਾ ਸੁਰਾਗ ਨਹੀਂ ਮਿਲਿਆ। ਪੁਲਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ’ਚ ਜੁਟੀ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ’ਚ ਮਾਮਲੇ ’ਚ ਵੱਡੇ ਖ਼ੁਲਾਸੇ ਹੋ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ