Friday, August 21, 2026
BREAKING
ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

21 ਅਗਸਤ, 2026 08:46 PM

ਖਰੜ (ਪ੍ਰੀਤ ਪੱਤੀ) : ਖਰੜ ਦੇ ਸੰਨੀ ਇਨਕਲੇਵ ਦੇ ਵਸਨੀਕ ਤੇ ਰਾਸ਼ਟਰਪਤੀ ਅਵਾਰਡ ਜੇਤੂ ਪਦਮ ਸ਼੍ਰੀ ਪ੍ਰੇਮ ਸਿੰਘ ਦੇ ਸਪੁੱਤਰ ਸਮਾਜ ਸੇਵੀ ਜਤਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਪੱਧਰੀ ਆਜ਼ਾਦੀ ਦਿਵਸ ਮੌਕੇ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਜਤਿੰਦਰ ਸਿੰਘ ਵੱਲੋਂ ਕੋਹੜ ਤੋਂ ਪੀੜਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਸ਼ਰਮਾਂ ਵਿੱਚ ਰਹਿ ਰਹੇ ਗਰੀਬ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਸਨਮਾਨ ਬਦਲੇ ਜਤਿੰਦਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

ਕੋਹੜ ਦੇ ਖਾਤਮੇ ਦੇ ਖੇਤਰ ਵਿੱਚ ਉਨਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ 2002 ਵਿੱਚ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ